ਭਾਜਪਾ ਵਲੋਂ ਨਸ਼ਿਆਂ ਦੇ ਵਿਰੁੱਧ ਉਧਨਵਾਲ ਵਿਖੇ ਵਿਸ਼ਾਲ ਰੈਲੀ ਕੱਲ੍ਹ-ਅਸ਼ੋਕ ਚੇਚੀ
ਬਲਾਚੌਰ, 26 ਸਤੰਬਰ (ਨਰੇਸ਼ ਧੌਲ)-ਪੰਜਾਬ ਨੂੰ ਨਸ਼ਾ ਰਹਿਤ ਕਰਨ ਹਿੱਤ ਭਾਜਪਾ ਵਲੋਂ ਵਿੱਢੀ ਮੁਹਿੰਮ ਤਹਿਤ ਪਿੰਡ ਉਧਨਵਾਲ ਵਿਖੇ ਨਸ਼ਿਆਂ ਦੇ ਵਿਰੁੱਧ ਵਿਸ਼ਾਲ ਰੈਲੀ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ 28 ਸਤੰਬਰ ਨੂੰ ਕੱਢੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਹੋਇਆਂ ਭਾਜਪਾ ਦੇ ਨੌਜਵਾਨ ਆਗੂ ਚੌਧਰੀ ਅਸ਼ੋਕ ਚੇਚੀ ਨੇ ਦੱਸਿਆ ਕਿ ਇਸ ਰੈਲੀ ਦੌਰਾਨ ਭਾਜਪਾ ਦੇ ਵੱਡੇ ਆਗੂ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।
ਅਜੀਤ ਡੈਸਕ
27-09-2026