ਦੀ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਠੱਕਰਵਾਲ ਦੇ ਸਮਾਰਟ ਸਕੂਲ ’ਚ ਮੀਟਿੰਗ
ਹੁਸ਼ਿਆਰਪੁਰ, 25 ਸਤੰਬਰ (ਨਰਿੰਦਰ ਸਿੰਘ ਬੱਡਲਾ)-ਦੀ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਠੱਕਰਵਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਠੱਕਰਵਾਲ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵੱਖ-ਵੱਖ ਅਹੁਦੇਦਾਰਾਂ ਨੇ ਆਪਣੇ ਆਪਣੇ ਵਿਚਾਰ ਪ੍ਰਗਟ ਕੀਤੇ।
ਅਜੀਤ ਡੈਸਕ
27-09-2026