27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦੁਪਾਲਪੁਰ ਬਹੁਮੰਤਵੀ ਖੇਤੀਬਾੜੀ ਸਭਾ ਦਾ ਆਮ ਇਜਲਾਸ 30 ਨੂੰ

ਉਸਮਾਨਪੁਰ, 26 ਸਤੰਬਰ (ਸੰਦੀਪ ਮਝੂਰ)-ਦੀ ਦੁਪਾਲਪੁਰ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦਾ ਆਮ ਇਜਲਾਸ 30 ਸਤੰਬਰ ਨੂੰ ਸਭਾ ਦੇ ਦਫ਼ਤਰ ਵਿਖੇ ਸਵੇਰੇ 9 ਵਜੇ ਤੋਂ 5ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਗੁਰਮੇਜ ਸਿੰਘ ਤੇ ਪ੍ਰਧਾਨ ਮਨੋਹਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਅਹਿਮ ਵਿਚਾਰਾਂ ਕੀਤੀਆਂ ਜਾਣਗੀਆਂ।

ਅਜੀਤ ਡੈਸਕ 27-09-2026

ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਲਈ ਐਂਟੀ-ਲਾਰਵਾ ਗਤੀਵਿਧੀਆਂ ਅਗਲੀ ਖ਼ਬਰ ਦੀ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਠੱਕਰਵਾਲ ਦੇ ਸਮਾਰਟ ਸਕੂਲ ’ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।