28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਸਮਰਪਿਤ ਨਿਸ਼ਾਨ ਸਾਹਿਬ ਪੰਚਰੰਗ ਝੰਡਾ ਦਾ ਆਰੋਹਣ

ਟੱਪਰੀਆਂ ਖੁਰਦ, 27 ਸਤੰਬਰ (ਬੂਥਗੜ੍ਹੀਆ)-ਸਤਿਗੁਰੂ ਬ੍ਰਹਮਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਦੇ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਸਮਰਪਿਤ ਸ਼ੁਰੂ ਹੋਏ ਤਿੰਨ ਰੋਜ਼ਾ ਸੰਤ ਸਮਾਗਮ ਮੌਕੇ ਕਾਂਸ਼ੀਪੁਰੀ ਧਾਮ ਝਾਡੀਆਂ ਕਲਾਂ ਵਿਖੇ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਵਲੋਂ ਬੰਦੀ ਛੋੜ ਸਾਹਿਬ ਦੇ ਨਿਸ਼ਾਨ ਸਾਹਿਬ ਪੰਚਰੰਗ ਝੰਡਾ ਆਰੋਹਣ ਕੀਤਾ ਤੇ ਨਾਲ ਨਿਸ਼ਾਨ ਸਾਹਿਬ ਵੀ ਆਰੋਹਣ ਕੀਤਾ। ਸਮਾਗਮ ਦੌਰਾਨ ਪਹੁੰਚੇ ਸੰਤ ਮਹਾਂਪੁਰਸ਼ ਸਵਾਮੀ ਹਰਬੰਸ ਲਾਲ ਡੈਹਲੋ, ਸਵਾਮੀ ਰਮਨਾ ਨੰਦ, ਸਵਾਮੀ ਕ੍ਰਿਸ਼ਨ ਸਰੂਪ ਹਰਿਦੁਆਰ ਆਦਿ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਟਰੱਸਟ ਮੈਂਬਰ ਆਦਿ ਸੰਗਤਾਂ ਤੇ ਸਮਾਜ ਸੇਵੀ ਸਮਾਗਮ ਦੌਰਾਨ ਹਾਜ਼ਰ ਸਨ।

ਅਜੀਤ ਡੈਸਕ 28-09-2026

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੋਬਿੰਦਪੁਰ ’ਚ ਭਲਕੇ ਅਗਲੀ ਖ਼ਬਰ ਰਾਜ ਪੱਧਰੀ ਸਕੂਲ ਖੇਡਾਂ 14 ਸਾਲ ਫੁੱਟਬਾਲ ਮੁਕਾਬਲੇ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।