08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੂਬਾ ਪੱਧਰੀ ਖੇਡਾਂ ਲਈ ਜ਼ਿਲ੍ਹੇ ਦੇ ਖਿਡਾਰੀਆਂ ਦੇ ਟਰਾਇਲ 10 ਨੂੰ

ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-04) ਤਹਿਤ ਸੂਬਾ ਪੱਧਰੀ ਖੇਡਾਂ 17 ਤੋਂ 23 ਅਕਤੂਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹੋ ਰਹੀਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਹੁਸ਼ਿਆਰਪੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਰਗਬੀ, ਤਾਇਕਵਾਂਡੋ ਅਤੇ ਜਿਮਨਾਸਟਿਕਸ ਖੇਡਾਂ ‘ ਚ ਭਾਗ ਲੈਣ ਵਾਲੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਖਿਡਾਰੀਆਂ ਦੇ ਟਰਾਇਲ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ 10 ਅਕਤੂਬਰ ਨੂੰ ਸਵੇਰੇ 9:30 ਵਜੇ ਲਏ ਜਾਣਗੇ।

ਅਜੀਤ ਡੈਸਕ 08-10-2026
ਹੁਸ਼ਿਆਰਪੁਰ, 7 ਅਕਤੂਬਰ (ਬਲਜਿੰਦਰਪਾਲ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-04) ਤਹਿਤ ਸੂਬਾ ਪੱਧਰੀ ਖੇਡਾਂ 17 ਤੋਂ 23 ਅਕਤੂਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹੋ ਰਹੀਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਹੁਸ਼ਿਆਰਪੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਰਗਬੀ, ਤਾਇਕਵਾਂਡੋ ਅਤੇ ਜਿਮਨਾਸਟਿਕਸ ਖੇਡਾਂ ‘ ਚ ਭਾਗ ਲੈਣ ਵਾਲੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਖਿਡਾਰੀਆਂ ਦੇ ਟਰਾਇਲ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ 10 ਅਕਤੂਬਰ ਨੂੰ ਸਵੇਰੇ 9:30 ਵਜੇ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਖੇਡ ਰਗਬੀ ਦੇ ਇੰਚਾਰਜ ਨਿਤਿਸ਼ ਠਾਕੁਰ ਤੈਰਾਕੀ ਕੋਚ, ਖੇਡ ਤਾਇਕਮਾਂਡੋ ਦੇ ਇੰਚਾਰਜ ਅਜੇ ਕੁਮਾਰ ਤਾਇਕਵਾਂਡੋ ਕੋਚ ਅਤੇ ਖੇਡ ਜਿਮਨਾਸਟਿਕਸ ਦੇ ਇੰਚਾਰਜ ਰਾਮ ਪ੍ਰਕਾਸ਼ ਹੋਣਗੇ।
ਪਿਛਲੀ ਖ਼ਬਰ ਚੌਲਾਂਗ ਖੇਤਰ ਦੇ ਪਿੰਡਾਂ ਵਿਚ ਮੀਂਹ ਹਨੇਰੀ ਤੇ ਹੋਈ ਗੜੇਮਾਰੀ ਅਗਲੀ ਖ਼ਬਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸ਼ਾਹ ਪੈਲੇਸ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।