ਦਿੱਲੀ ’ਚ ਪ੍ਰਦਰਸ਼ਨਕਾਰੀਆਂ ’ਤੇ ਹੋਈ ਕਾਰਵਾਈ ਲੋਕ ਤੰਤਰ ਵਿਰੋਧੀ-ਨੂਰਪੁਰੀ, ਦੌਲਤਪੁਰ
ਬੰਗਾ, 12 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਕੀਤੇ ਗਏ ਲਾਠੀਚਾਰਜ ਤੇ ਗ੍ਰਿਫਤਾਰੀਆਂ ਲੋਕਤੰਤਰ ਦੇ ਅਨੁਕੂਲ ਨਹੀਂ ਹਨ। ਇਹ ਪ੍ਰਗਟਾਵਾ ਸੀ.
ਰਾਮ ਸਿੰਘ ਨੂਰਪੁਰੀ, ਚਰਨਜੀਤ ਦੌਲਤਪੁਰ
13-10-2026