ਮੰਢਾਲੀ ਵਿਖੇ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਮੌਕੇ ਮੁਫ਼ਤ ਬੂਟੇ ਵੰਡੇ
ਬਹਿਰਾਮ, 16 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਪਿੰਡ ਮੰਢਾਲੀ ਵਿਖੇ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਮੌਕੇ ਇੰਜੀ: ਗੋਪਾਲ ਕ੍ਰਿਸ਼ਨ ਬੀਸਲਾ ਨੇ ਮੁਫ਼ਤ ਬੂਟੇ ਵੰਡੇ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂਆਂ ਦੇ ਪ੍ਰਕਾਸ਼ ਦਿਹਾੜਿਆਂ ’ਤੇ ਸੰਗਤਾਂ ਨੂੰ ਬੂਟਿਆਂ ਦਾ ਲੰਗਰ ਵਰਤਾਉਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਛਾਂਦਾਰ, ਫਲਦਾਰ ਬੂਟੇ ਹੀ ਲਗਾਉਣੇ ਚਾਹੀਦੇ ਹਨ।
ਅਜੀਤ ਡੈਸਕ
17-10-2026