18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਲਵਾਣਾ ਸਾਹਿਬ ਮਾਲੋ ਮਜਾਰਾ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ ਅੱਜ

ਔੜ/ਝਿੰਗੜਾਂ, 17 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਸਲਵਾਣਾ ਸਾਹਿਬ ਚਰਨ ਛੋਹ ਪ੍ਰਾਪਤ ਛੇਵੀਂ ਪਾਤਿਸ਼ਾਹੀ ਗੁਰੂ ਹਰਿਗੋਬਿੰਦ ਸਿੰਘ ਪਿੰਡ ਮਾਲੋ ਮਜਾਰਾ ਵਿਖੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜ਼ਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲਿਆਂ ਤੇ ਮਾਤਾ ਯਸਪਾਲ ਕੌਰ ਦੀ ਰਹਿਨੁਮਾਈ ਹੇਠ ਮਹੀਨਾਵਾਰੀ ਗੁਰਮਤਿ ਸਮਾਗਮ 18 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਦੇ ਭੋਗ ਪੈਣ ਉਪਰੰਤ ਗੁਰਮਤਿ ਸੰਗੀਤ ਵਿਦਿਆਲੇ ਦੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਜਾਵੇਗਾ।

ਸੇਵਾਦਾਰ ਭਾਈ ਜਬਰਜੰਗ ਸਿੰਘ 18-10-2026
ਔੜ/ਝਿੰਗੜਾਂ, 17 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਸਲਵਾਣਾ ਸਾਹਿਬ ਚਰਨ ਛੋਹ ਪ੍ਰਾਪਤ ਛੇਵੀਂ ਪਾਤਿਸ਼ਾਹੀ ਗੁਰੂ ਹਰਿਗੋਬਿੰਦ ਸਿੰਘ ਪਿੰਡ ਮਾਲੋ ਮਜਾਰਾ ਵਿਖੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜ਼ਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲਿਆਂ ਤੇ ਮਾਤਾ ਯਸਪਾਲ ਕੌਰ ਦੀ ਰਹਿਨੁਮਾਈ ਹੇਠ ਮਹੀਨਾਵਾਰੀ ਗੁਰਮਤਿ ਸਮਾਗਮ 18 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਦੇ ਭੋਗ ਪੈਣ ਉਪਰੰਤ ਗੁਰਮਤਿ ਸੰਗੀਤ ਵਿਦਿਆਲੇ ਦੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਜਾਵੇਗਾ। ਕਥਾ ਵਾਚਕ ਭਾਈ ਦਲਵਿੰਦਰ ਸਿੰਘ ਅੱਪਰੇ ਵਾਲਿਆਂ ਤੋਂ ਇਲਾਵਾ ਪੰਥ ਦੇ ਮਹਾਨ ਕਥਾ ਵਾਚਕ ਸ੍ਰੀ ਅਕਾਲ ਤਖਤ ਸਾਹਿਬ ਅਮ੍ਰਿਤਸਰ ਵਾਲੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰਮਤਿ ਸਮਾਗਮ ਸ਼ਾਮ 3 ਤੋਂ ਸਾਢੇ 6 ਵਜੇ ਤੱਕ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਟੌਂਸਾ ਵਿਖੇ ਭੁਪਿੰਦਰਾ ਮੈਡੀਕਲ ਸਟੋਰ ’ਚੋਂ ਸ਼ਟਰ ਤੋੜ ਕੇ 72 ਹਜ਼ਾਰ ਰੁਪਏ ਨਕਦੀ ਚੋਰੀ ਅਗਲੀ ਖ਼ਬਰ ਜੱਸੋਮਜਾਰਾ ਵਿਖੇ ਡਾ. ਸੁਖਵਿੰਦਰ ਸੁੱਖੀ ਵਲੋਂ ਸੜਕ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।