19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਹਲਕਾ ਵਿਧਾਇਕਾ ਵਲੋਂ ਸੜੋਆ ਮੰਡੀ ਦਾ ਦੌਰਾ

ਸੜੋਆ, 18 ਅਕਤੂਬਰ (ਹਰਮੇਲ ਸਹੂੰਗੜਾ)-ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਸੜੋਆ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ ਪੂਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਨਾਲ ਹੀ ਉਸ ਨੂੰ ਦੱਸਿਆ ਕਿ ਬਲਾਕ ਸੜੋਆ ਦੀਆਂ ਮੰਡੀਆਂ ਵਿਚ ਚੁਕਾਈ ਦੀ ਕੋਈ ਵੀ ਸਮੱਸਿਆ ਨਹੀਂ ਆਵੇਗੀ।

ਅਜੀਤ ਡੈਸਕ 19-10-2026
ਸੜੋਆ, 18 ਅਕਤੂਬਰ (ਹਰਮੇਲ ਸਹੂੰਗੜਾ)-ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਸੜੋਆ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ ਪੂਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਨਾਲ ਹੀ ਉਸ ਨੂੰ ਦੱਸਿਆ ਕਿ ਬਲਾਕ ਸੜੋਆ ਦੀਆਂ ਮੰਡੀਆਂ ਵਿਚ ਚੁਕਾਈ ਦੀ ਕੋਈ ਵੀ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਝੋਨੇ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਚੁਕਾਈ ਦੀ ਸਮੱਸਿਆ ਆਉਂਦੀ ਹੈ ਤਾਂ ਮੇਰੇ ਧਿਆਨ ਵਿਚ ਲਿਆਂਦੀ ਜਾਵੇ। ਉਨ੍ਹਾਂ ਤੋਂ ਇਲਾਵਾ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਵੀ ਚੁਕਾਈ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਵੀ ਸਮੱਸਿਆ ਨਹੀਂ ਆਵੇਗੀ ਅਤੇ ਨਾ ਹੀ ਆੜ੍ਹਤੀ ਤੇ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਠੇਕੇਦਾਰ ਕੁਲਦੀਪ ਸਿੰਘ, ਪ੍ਰਦੀਪ ਕੁਮਾਰ ਦੀਪਾ, ਰੇਸ਼ਮ ਸਿੰਘ ਆੜਤੀ, ਮੱਖਣ ਸਿੰਘ ਮੰਡੇਰ ਆੜਤੀ, ਲਾਲ ਸਿੰਘ ਪਟਵਾਰੀ, ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ, ਇੰਦਰਜੀਤ ਸਿੰਘ ਗੜ੍ਹਸ਼ੰਕਰ, ਪਾਖਰ ਸਿੰਘ, ਦਰਸ਼ਨ ਪਾਲ ਪੋਜੇਵਾਲ ਤੇ ਕੁਲਵਿੰਦਰ ਕਿੰਦੋ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਛੂਛੇਵਾਲ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਚਾਂਦਪੁਰ ਰੁੜਕੀ ਵਿਖੇ 32.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੁੱਖ ਮੰਤਰੀ ਖੇਡ ਸਟੇਡੀਅਮ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।