20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੇਹਲੀਆਣਾ ’ਚ ਭਗਵਤੀ ਜਾਗਰਣ ਕਰਵਾਇਆ

ਘੁੰਮਣਾਂ, 19 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਸ਼ਿਵ ਸ਼ਕਤੀ ਮੰਦਰ ਮਾਤਾ ਜਵਾਲਾ ਦੇਵੀ ’ਚ 21ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ, ਜਿਸ ਵਿਚ ਗ੍ਰਾਮ ਪੰਚਾਇਤ, ਨਗਰ ਨਿਵਾਸੀ ਤੇ ਪ੍ਰਬੰਧਕ ਕਮੇਟੀ ਦਾ ਖਾਸ ਸਹਿਯੋਗ ਰਿਹਾ। ਹਵਨ ਯੱਗ ਤੇ ਝੰਡੇ ਦੀ ਰਸਮ ਕਰਨ ਉਪਰੰਤ ਰਾਤ ਗਾਇਕਾਂ ਸੰਜਨਾ ਭੋਲਾ, ਅਨਮੋਲ ਰਾਜਾ ਤੇ ਸ਼ਿੰਦੂ ਭਗਤ ਨੇ ਮਹਾਂਮਾਈ ਦੀਆਂ ਭੇਟਾਂ ਗਾਇਨ ਕੀਤੀਆਂ।

ਅਜੀਤ ਡੈਸਕ 20-10-2026
ਘੁੰਮਣਾਂ, 19 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਸ਼ਿਵ ਸ਼ਕਤੀ ਮੰਦਰ ਮਾਤਾ ਜਵਾਲਾ ਦੇਵੀ ’ਚ 21ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ, ਜਿਸ ਵਿਚ ਗ੍ਰਾਮ ਪੰਚਾਇਤ, ਨਗਰ ਨਿਵਾਸੀ ਤੇ ਪ੍ਰਬੰਧਕ ਕਮੇਟੀ ਦਾ ਖਾਸ ਸਹਿਯੋਗ ਰਿਹਾ। ਹਵਨ ਯੱਗ ਤੇ ਝੰਡੇ ਦੀ ਰਸਮ ਕਰਨ ਉਪਰੰਤ ਰਾਤ ਗਾਇਕਾਂ ਸੰਜਨਾ ਭੋਲਾ, ਅਨਮੋਲ ਰਾਜਾ ਤੇ ਸ਼ਿੰਦੂ ਭਗਤ ਨੇ ਮਹਾਂਮਾਈ ਦੀਆਂ ਭੇਟਾਂ ਗਾਇਨ ਕੀਤੀਆਂ। ਪ੍ਰਬੰਧਕ ਕਮੇਟੀ ਵਲੋਂ ਦਾਨੀ ਸੱਜਣਾਂ ਦਾ ਸਨਮਾਨ ਕੀਤਾ। ਇਸ ਮੌਕੇ ਸਤਨਾਮ ਸਿੰਘ ਗਾਡੇ, ਹਰਦੀਪ ਸਿੰਘ, ਵਿਨੋਦ ਕੁਮਾਰ, ਕੇਵਲ ਸਿੰਘ, ਜਸਕਰਨ ਸਿੰਘ, ਸੰਜੀਵ ਕੁਮਾਰ, ਤਰਸੇਮ ਸਿੰਘ, ਮੋਹਣ ਸਿੰਘ, ਕਮਲ ਸਿੰਘ ਗਾਡੇ, ਰੇਸ਼ਮ ਸਿੰਘ ਕੈਨੇਡਾ, ਜੋਗਿੰਦਰ ਸਿੰਘ ਜੋਗਾ, ਤੀਰਥ ਸਿੰਘ, ਸਰਪੰਚ ਰਾਜ ਕੁਮਾਰ, ਕੁਲਵਿੰਦਰ ਸਿੰਘ ਕਾਕਾ, ਸੁੱਖੀ ਮਹਿਰਾ, ਮੱਖਣ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਵਿਧਾਇਕਾ ਸੰਤੋਸ਼ ਕਟਾਰੀਆ ਅਗਲੀ ਖ਼ਬਰ ਮਾਂ ਭਗਵਤੀ ਦੇ ਨਵਰਾਤਰਿਆਂ ’ਤੇ ਕਰਨਾਣਾ ’ਚ ਹਵਨ ਯੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।