20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕਦੇ ਵੀ ਕਿਸੇ ਗਰੀਬ ਦਾ ਦਿਲ ਨਹੀਂ ਦੁਖਾਉਣਾ ਚਾਹੀਦਾ-ਪਰਮਾਰ

ਕਟਾਰੀਆਂ, 19 ਅਕਤੂਬਰ (ਪ੍ਰੇਮੀ ਸੰਧਵਾਂ)-ਪਰਮਾਰ ਇਲੈਕਟ੍ਰੋਨਿਕ ਤੇ ਗਿਫਟ ਸੈਂਟਰ ਕੋਟ ਫਤੂਹੀ (ਹੁਸ਼ਿਆਰਪੁਰ) ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਅਛਰਜੀਤ ਸਿੰਘ ਪਰਮਾਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਅਸੀਂ ਕਿਸੇ ਗਰੀਬ ਜਾਂ ਲੋੜਵੰਦ ਦਾ ਭਲਾ ਨਹੀਂ ਕਰ ਸਕਦੇ ਤਾਂ ਸਾਨੂੰ ਉਨ੍ਹਾਂ ਦਾ ਕਿਸੇ ਤਰਾਂ ਦੇ ਘੁਮੰਡ ਵਿਚ ਆ ਕੇ ਦਿਲ ਵੀ ਨਹੀਂ ਦੁਖਾਉਣਾ ਚਾਹੀਦਾ ਕਿਉਂਕਿ ਗਰੀਬ ਦੇ ਮੂੰਹ ਵਿਚੋਂ ਨਿਕਲੀ ਦੁਰਅਸੀਸ ਪੱਥਰਾਂ ਨੂੰ ਵੀ ਚੀਰ ਕੇ ਰੱਖ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਕਿਰਤ ਕਮਾਈ ’ਚੋਂ ਤਿਲ ਫੁੱਲ ਭੇਟਾ ਕੱਢ ਕੇ ਗਰੀਬ ਲੜਕੀਆਂ ਦੇ ਵਿਆਹਾਂ ਤੇ ਗਰੀਬ ਬੱਚਿਆਂ ਦੀ ਪੜ੍ਹਾਈ ’ਤੇ ਖਰਚ ਕਰਨੀ ਚਾਹੀਦੀ ਹੈ ਤਾਂ ਜੋ ਸਾਡਾ ਇਸ ਦੁਨੀਆਂ ’ਤੇ ਆਉਣਾ ਸਫ਼ਲ ਹੋ ਸਕੇ।

ਅਜੀਤ ਡੈਸਕ 20-10-2026
ਕਟਾਰੀਆਂ, 19 ਅਕਤੂਬਰ (ਪ੍ਰੇਮੀ ਸੰਧਵਾਂ)-ਪਰਮਾਰ ਇਲੈਕਟ੍ਰੋਨਿਕ ਤੇ ਗਿਫਟ ਸੈਂਟਰ ਕੋਟ ਫਤੂਹੀ (ਹੁਸ਼ਿਆਰਪੁਰ) ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਅਛਰਜੀਤ ਸਿੰਘ ਪਰਮਾਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਅਸੀਂ ਕਿਸੇ ਗਰੀਬ ਜਾਂ ਲੋੜਵੰਦ ਦਾ ਭਲਾ ਨਹੀਂ ਕਰ ਸਕਦੇ ਤਾਂ ਸਾਨੂੰ ਉਨ੍ਹਾਂ ਦਾ ਕਿਸੇ ਤਰਾਂ ਦੇ ਘੁਮੰਡ ਵਿਚ ਆ ਕੇ ਦਿਲ ਵੀ ਨਹੀਂ ਦੁਖਾਉਣਾ ਚਾਹੀਦਾ ਕਿਉਂਕਿ ਗਰੀਬ ਦੇ ਮੂੰਹ ਵਿਚੋਂ ਨਿਕਲੀ ਦੁਰਅਸੀਸ ਪੱਥਰਾਂ ਨੂੰ ਵੀ ਚੀਰ ਕੇ ਰੱਖ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਕਿਰਤ ਕਮਾਈ ’ਚੋਂ ਤਿਲ ਫੁੱਲ ਭੇਟਾ ਕੱਢ ਕੇ ਗਰੀਬ ਲੜਕੀਆਂ ਦੇ ਵਿਆਹਾਂ ਤੇ ਗਰੀਬ ਬੱਚਿਆਂ ਦੀ ਪੜ੍ਹਾਈ ’ਤੇ ਖਰਚ ਕਰਨੀ ਚਾਹੀਦੀ ਹੈ ਤਾਂ ਜੋ ਸਾਡਾ ਇਸ ਦੁਨੀਆਂ ’ਤੇ ਆਉਣਾ ਸਫ਼ਲ ਹੋ ਸਕੇ। ਸਮਾਜ ਸੇਵੀ ਅੱਛਰਜੀਤ ਸਿੰਘ ਪਰਮਾਰ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ ਚਾਹੀਦਾ ਹੈ ਕਿਉਂਕਿ ਸਿੱਖਿਆ ਤੋਂ ਬਿਨਾ ਇਨਸਾਨ ਦਾ ਜੀਵਨ ਮਿੱਟੀ ਦੇ ਤੁਲ ਹੈ। ਇਸ ਮੌਕੇ ਰਾਹੁਲ, ਮਨਿੰਦਰ, ਤਜਿੰਦਰ ਹੀਰਾ, ਨਰੇਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁ: ਸਿੰਘ ਸਭਾ ਅੱਡਾ ਲਾਰੀਆਂ ਰਾਹੋਂ ਵਿਖੇ 13ਵਾਂ ਵਿਸ਼ੇਸ਼ ਗੁਰਮਤਿ ਸਮਾਗਮ ਚੜ੍ਹਦੀ ਕਲਾ ਨਾਲ ਹੋਇਆ ਸੰਪੂਰਨ ਅਗਲੀ ਖ਼ਬਰ ਸੰਯੁਕਤ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।