‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਲਾਚੌਰ ਪੁਲਿਸ ਵਲੋਂ ਮੈਡੀਕਲ ਸਟੋਰ ਸੰਚਾਲਕਾਂ ਨਾਲ ਅਹਿਮ ਮੀਟਿੰਗ
ਬਲਾਚੌਰ, 20 ਅਕਤੂਬਰ (ਨਰੇਸ਼ ਧੌਲ) - ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਲਾਚੌਰ ਪੁਲਿਸ ਪ੍ਰਸ਼ਾਸਨ ਵੱਲੋਂ ਹਲਕੇ ਦੇ ਮੈਡੀਕਲ ਸਟੋਰ ਸੰਚਾਲਕਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.
ਨਸ਼ਿਆਂ ਦੀ ਰੋਕਥਾਮ ਲਈ ਮੈਡੀਕਲ ਸਟੋਰ ਸੰਚਾਲਕ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ -ਡੀ.ਐੱਸ.ਪੀ ਹੇਮੰਤ ਮਲਹੋਤਰਾ
21-10-2026