29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਮਤਾ ਦਿਵਸ ’ਤੇ ਬੱਚਿਆਂ ਦਾ ਕੀਤਾ ਟੀਕਾਕਰਨ

ਸੜੋਆ, 28 ਅਕਤੂਬਰ (ਹਰਮੇਲ ਸਹੂੰਗੜਾ)-ਆਸ਼ੂਮਾਨ ਅਰੋਗਿਆ ਕੇਂਦਰ ਸਹੂੰਗੜਾ ਵਿਖੇ ਛੋਟੇ ਬੱਚਿਆਂ ਦੇ ਟੀਕਾਕਰਨ ਕੀਤਾ ਗਿਆ, ਜਿਸ ਵਿੱਚ ਜ਼ੀਰੋ ਤੋਂ ਲੈ ਕੇ ਪੰਜ ਸਾਲ ਤੱਕ ਦੇ ਬੱਚੇ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ। ਇਸ ਮੌਕੇ ਡਾ.

ਅਜੀਤ ਡੈਸਕ 29-10-2026
ਸੜੋਆ, 28 ਅਕਤੂਬਰ (ਹਰਮੇਲ ਸਹੂੰਗੜਾ)-ਆਸ਼ੂਮਾਨ ਅਰੋਗਿਆ ਕੇਂਦਰ ਸਹੂੰਗੜਾ ਵਿਖੇ ਛੋਟੇ ਬੱਚਿਆਂ ਦੇ ਟੀਕਾਕਰਨ ਕੀਤਾ ਗਿਆ, ਜਿਸ ਵਿੱਚ ਜ਼ੀਰੋ ਤੋਂ ਲੈ ਕੇ ਪੰਜ ਸਾਲ ਤੱਕ ਦੇ ਬੱਚੇ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ। ਇਸ ਮੌਕੇ ਡਾ. ਜਤਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਸੜੋਆ ਨੇ ਦੱਸਿਆ ਕਿ ਬੇਟੀ ਬਚਾਓ ਬੇਟੀ ਪੜਾਓ ਦੇ ਤਹਿਤ ਸਾਨੂੰ ਬੇਟੀ ਨੂੰ ਵੱਧ ਤੋਂ ਵੱਧ ਪੜਾਉਣ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਉੱਚੇ ਮੁਕਾਮ ‘ਤੇ ਪਹੁੰਚ ਸਕਣ। ਇਨ੍ਹਾਂ ਤੋਂ ਇਲਾਵਾ ਸੀ.ਐਚ.ਓ ਸੀਮਾ ਰਾਣੀ ਏ.ਐਨ.ਐਮ ਰਜਨੀ ਬਾਲਾ, ਹਰਜਿੰਦਰ ਸਿੰਘ ਹੈਲਥ ਵਰਕਰ, ਆਸ਼ਾ ਵਰਕਰ ਗੁਰਪਾਲ ਕੌਰ ਤੇ ਹੋਰ ਵੀ ਕੇਈ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਭੂੰਬਲਾ ਅਖਿਲ ਭਾਰਤੀ ਯੁਵਾ ਗੁੱਜਰ ਮਹਾਸਭਾ ਦੇ ਕੌਮੀ ਸਕੱਤਰ ਨਿਯੁਕਤ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ “ਸੁਰੱਖਿਅਤ ਬਚਪਨ ਅਭਿਆਨ” ਤਹਿਤ ਲਗਾਇਆ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।