29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਡਾ. ਭੂੰਬਲਾ ਅਖਿਲ ਭਾਰਤੀ ਯੁਵਾ ਗੁੱਜਰ ਮਹਾਸਭਾ ਦੇ ਕੌਮੀ ਸਕੱਤਰ ਨਿਯੁਕਤ

ਨਵਾਂਸ਼ਹਿਰ, 28 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਅਖਿਲ ਭਾਰਤੀ ਗੁੱਜਰ ਮਹਾਸਭਾ ਵੱਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸੇਖੋਵਾਲ ਦੇ ਵਸਨੀਕ ਡਾ. ਨਰੇਸ਼ ਕੁਮਾਰ ਭੂੰਬਲਾ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।

ਅਜੀਤ ਡੈਸਕ 29-10-2026
ਨਵਾਂਸ਼ਹਿਰ, 28 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਅਖਿਲ ਭਾਰਤੀ ਗੁੱਜਰ ਮਹਾਸਭਾ ਵੱਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸੇਖੋਵਾਲ ਦੇ ਵਸਨੀਕ ਡਾ. ਨਰੇਸ਼ ਕੁਮਾਰ ਭੂੰਬਲਾ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਅਖਿਲ ਭਾਰਤੀ ਯੁਵਾ ਗੁੱਜਰ ਮਹਾਸਭਾ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਅਖਿਲ ਭਾਰਤੀ ਗੁੱਜਰ ਮਹਾਸਭਾ ਦੇ ਕੌਮੀ ਪ੍ਰਧਾਨ ਦੀਪਕ ਪੁਰਸ਼ੋਤਮ ਪਾਟਿਲ ਅਤੇ ਕੌਮੀ ਜਨਰਲ ਸਕੱਤਰ ਜਥੇਬੰਦਕ ਬੱਚੂ ਸਿੰਘ ਬੈਂਸਲਾ ਦੀ ਸਹਿਮਤੀ ਅਤੇ ਕੌਮੀ ਮੀਤ ਪ੍ਰਧਾਨ ਓਮ ਪ੍ਰਕਾਸ਼ ਮੀਲੂ ਦੀ ਸਿਫ਼ਾਰਸ਼ ‘ਤੇ ਕੌਮੀ ਯੂਥ ਪ੍ਰਧਾਨ ਡਾ. ਨਚਿਕੇਤ ਪਟੇਲ ਵੱਲੋਂ ਕੀਤੀ ਗਈ ਹੈ। ਡਾ. ਭੂੰਬਲਾ ਦੀ ਇਹ ਨਿਯੁਕਤੀ ਅਗਲੇ ਤਿੰਨ ਸਾਲਾਂ ਲਈ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਅਗਲੀ ਖ਼ਬਰ ਮਮਤਾ ਦਿਵਸ ’ਤੇ ਬੱਚਿਆਂ ਦਾ ਕੀਤਾ ਟੀਕਾਕਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।