30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਰਾਹੁਲ ਆਦੋਆਣਾ ਦਾ ਸਤਨਾਮ ਜਲਾਲਪੁਰ ਨੇ ਕਰਵਾਇਆ ਮੂੰਹ ਮਿੱਠਾ

ਬਲਾਚੌਰ, 29 ਅਕਤੂਬਰ (ਨਰੇਸ਼ ਧੌਲ)-ਪਿਛਲੇ ਦਿਨੀਂ ਇਲਾਕੇ ਦੇ ਹੋਣਹਾਰ ਨੌਜਵਾਨ ਚੌਧਰੀ ਰਾਹੁਲ ਆਦੋਆਣਾ ਨੂੰ ਗੁੱਜਰ ਮਹਾਂਸਭਾ ਦੇ ਰਾਸ਼ਟਰੀ ਪ੍ਰਧਾਨ ਨਿਯੁਕਤ ਹੋਣ ‘ਤੇ ਉਨ੍ਹਾਂ ਦੇ ਗ੍ਰਹਿ ਪਿੰਡ ਆਦੋਆਣਾ ਨਜ਼ਦੀਕ ਬਲਾਚੌਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚ ਕੇ ਚੌਧਰੀ ਸਤਨਾਮ ਚੇਚੀ ਜਲਾਲਪੁਰ ਸੀਨੀਅਰ ‘ਆਪ’ ਆਗੂ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਵਲੋਂ ਮੂੰਹ ਮਿੱਠਾ ਕਰਵਾਇਆ ਤੇ ਵਧਾਈ ਦਿੱਤੀ ਗਈ। ਜਲਾਲਪੁਰ ਨੇ ਕਿਹਾ ਕਿ ਇਹ ਵੱਡੀ ਉਪਲੱਬਧੀ ਬਲਾਚੌਰ ਹਲਕੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਪੂਰੇ ਭਾਰਤ ਦੇਸ਼ ’ਚੋਂ ਪੰਜਾਬ ਦੇ ਹਲਕਾ ਬਲਾਚੌਰ ਦੇ ਨੌਜਵਾਨ ਆਗੂ ਰਾਹੁਲ ਚੌਧਰੀ ਨੂੰ ਗੁੱਜਰ ਮਹਾਂਸਭਾ ਨੇ ਜੋ ਮਾਣ ਬਖਸ਼ਿਆ ਹੈ ਇਸ ਨਾਲ ਸਮੁੱਚੇ ਇਲਾਕੇ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 30-10-2026
ਬਲਾਚੌਰ, 29 ਅਕਤੂਬਰ (ਨਰੇਸ਼ ਧੌਲ)-ਪਿਛਲੇ ਦਿਨੀਂ ਇਲਾਕੇ ਦੇ ਹੋਣਹਾਰ ਨੌਜਵਾਨ ਚੌਧਰੀ ਰਾਹੁਲ ਆਦੋਆਣਾ ਨੂੰ ਗੁੱਜਰ ਮਹਾਂਸਭਾ ਦੇ ਰਾਸ਼ਟਰੀ ਪ੍ਰਧਾਨ ਨਿਯੁਕਤ ਹੋਣ ‘ਤੇ ਉਨ੍ਹਾਂ ਦੇ ਗ੍ਰਹਿ ਪਿੰਡ ਆਦੋਆਣਾ ਨਜ਼ਦੀਕ ਬਲਾਚੌਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚ ਕੇ ਚੌਧਰੀ ਸਤਨਾਮ ਚੇਚੀ ਜਲਾਲਪੁਰ ਸੀਨੀਅਰ ‘ਆਪ’ ਆਗੂ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਵਲੋਂ ਮੂੰਹ ਮਿੱਠਾ ਕਰਵਾਇਆ ਤੇ ਵਧਾਈ ਦਿੱਤੀ ਗਈ। ਜਲਾਲਪੁਰ ਨੇ ਕਿਹਾ ਕਿ ਇਹ ਵੱਡੀ ਉਪਲੱਬਧੀ ਬਲਾਚੌਰ ਹਲਕੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਪੂਰੇ ਭਾਰਤ ਦੇਸ਼ ’ਚੋਂ ਪੰਜਾਬ ਦੇ ਹਲਕਾ ਬਲਾਚੌਰ ਦੇ ਨੌਜਵਾਨ ਆਗੂ ਰਾਹੁਲ ਚੌਧਰੀ ਨੂੰ ਗੁੱਜਰ ਮਹਾਂਸਭਾ ਨੇ ਜੋ ਮਾਣ ਬਖਸ਼ਿਆ ਹੈ ਇਸ ਨਾਲ ਸਮੁੱਚੇ ਇਲਾਕੇ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਚੌਧਰੀ ਰਾਹੁਲ ਆਦੋਆਣਾ ਨੇ ਸਤਨਾਮ ਜਲਾਲਪੁਰ ਦਾ ਘਰ ਪਹੁੰਚਣ ‘ਤੇ ਧੰਨਵਾਦ ਕੀਤਾ। ਇਸ ਮੌਕੇ ਚੌਧਰੀ ਹਰਮੇਸ਼ ਭਾਟੀਆ, ਦਵਿੰਦਰ ਚੌਧਰੀ, ਦੇਵ ਰਾਜ ਭਾਟੀਆ, ਚੌਧਰੀ ਵਿੱਕੀ ਰੱਤੇਵਾਲ, ਚੌਧਰੀ ਸੰਜੂ, ਬਲਜੀਤ ਚੌਧਰੀ, ਆਕਾਸ਼ ਚੌਧਰੀ ਅਤੇ ਹੋਰ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ’ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ’ਚ ਅਸੁਰੱਖਿਆ ਦਾ ਮਾਹੌਲ ਪੈਦਾ ਕੀਤਾ-ਅਸ਼ੋਕ ਨਾਨੋਵਾਲ ਅਗਲੀ ਖ਼ਬਰ ਵਿਧਾਨ ਸਭਾ ਬੰਗਾ ਰਿਜ਼ਰਵ ਤੋਂ ਕਾਂਗਰਸ ਹਾਈਕਮਾਨ ਲੋਕਲ ਉਮੀਦਵਾਰ ਨੂੰ ਹੀ ਚੋਣ ਮੈਦਾਨ ’ਚ ਉਤਾਰੇ-ਛਾਬੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।