ਰੋਟਰੀ ਕਲੱਬ ਬੰਗਾ ਗ੍ਰੀਨ ਨੇ ਸਿੱਖ ਨੈਸ਼ਨਲ ਕਾਲਜ ’ਚ ਪੁਸਤਕ ‘ਮਾਤਾ ਧਰਤਿ ਮਹਤੁ’ ਦਾ ਲੋਕ ਅਰਪਣ ਸਮਾਗਮ ਕਰਵਾਇਆ
ਬੰਗਾ, 31 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਰੋਟਰੀ ਕਲੱਬ ਬੰਗਾ ਗ੍ਰੀਨ ਵਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਅਮਰੀਕਾ ਨਿਵਾਸੀ ਸਮਾਜ ਸੇਵੀ ਤੇ ਲੇਖਕ ਸ. ਮੋਹਨ ਸਿੰਘ ਮਾਨ ਦੀ ਲਿਖੀ ਦੂਜੀ ਪੁਸਤਕ ‘ਮਾਤਾ ਧਰਤਿ ਮਹੱਤ’ ਲੋਕ ਅਰਪਣ ਕਰਨ ਹਿੱਤ ਸਮਾਗਮ ਕਰਵਾਇਆ।
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪੁਸਤਕ ‘ਮਾਤਾ ਧਰਤਿ ਮਹਤੁ’ ਨੂੰ ਲੋਕ ਅਰਪਣ ਕਰਨ ਸਮੇਂ ਪਤਵੰਤੇ।
01-11-2026