ਬਾਗੋਵਾਲ ਦੀ ਧਰਤੀ ’ਤੇ ਪਹੁੰਚਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਰਵਾਂ ਸਵਾਗਤ
ਕਾਠਗੜ੍ਹ, 1 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਬਾਗੋਵਾਲ ਦੀ ਧਰਤੀ ’ਤੇ ਪਹੁੰਚਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਲੋਕ ਅਤੇ ਭਾਜਪਾ ਵਰਕਰ ਮੁੱਖ ਮੰਤਰੀ ਨੂੰ ਮਿਲਣ ਅਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਪਹੁੰਚੇ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸਨਮਾਨਿਤ ਕਰਨ ਸਮੇਂ ਭਾਜਪਾ ਆਗੂ ਅਤੇ ਵਰਕਰ। ਤਸਵੀਰ : ਹਰਸਿਮਰਨ ਜੋਤ ਸਿੰਘ ਕਲੇਰ
02-11-2026