ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦੁਬਾਰਾ ਉਮੀਦਵਾਰ ਐਲਾਨਣ ’ਤੇ ਹਲਕਾ ਵਾਸੀਆਂ ਅੰਦਰ ਖੁਸ਼ੀ ਦੀ ਲਹਿਰ- ਰੀਠੂ
ਬਲਾਚੌਰ, 1 ਨਵੰਬਰ (ਨਰੇਸ਼ ਧੌਲ)- ਆਮ ਆਦਮੀ ਪਾਰਟੀ ਹਾਈਕਮਾਂਡ ਵੱਲੋਂ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦੁਬਾਰਾ ਉਮੀਦਵਾਰ ਐਲਾਨਣ ਨਾਲ ਸਮੁੱਚੇ ਹਲਕਾ ਵਾਸੀਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਚੌਧਰੀ ਪਵਨ ਕੁਮਾਰ ਰਿਠੂ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ।
ਚੌਧਰੀ ਪਵਨ ਕੁਮਾਰ ਰੀਠੂ
02-11-2026