ਚੌ. ਤਰਲੋਚਨ ਸਿੰਘ ਸੂੰਢ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਭਲਕੇ-ਮਕਸੂਦਪੁਰ
ਕਟਾਰੀਆਂ, 4 ਨਵੰਬਰ (ਪ੍ਰੇਮੀ ਸੰਧਵਾਂ)-ਸਾਬਕਾ ਵਿਧਾਇਕ ਸਵ: ਚੌਧਰੀ ਤਰਲੋਚਨ ਸਿੰਘ ਸੂੰਢ ਦੀ ਪਹਿਲੀ ਬਰਸੀ 6 ਨਵੰਬਰ ਨੂੰ ਉਨ੍ਹਾਂ ਦੀ ਧਰਮ ਪਤਨੀ ਤੇ ਸੀਨੀਅਰ ਮਹਿਲਾ ਆਗੂ ਚੌ. ਮੀਨਾ ਸੂੰਢ ਦੀ ਅਗਵਾਈ ’ਚ ਹਲਕੇ ਦੇ ਸਾਰੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਬੰਗਾ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਮਨਾਈ ਜਾ ਰਹੀ ਹੈ।
ਅਜੀਤ ਡੈਸਕ
05-11-2026