06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਲੇਰ ਜਠੇਰਿਆਂ ਦਾ ਮੇਲਾ 9 ਨੂੰ

ਸੜੋਆ, 5 ਨਵੰਬਰ (ਸਹੂੰਗੜਾ)-ਕਲੇਰ ਜਠੇਰਿਆਂ ਦੇ ਦਰਬਾਰ ‘ਤੇ ਸਲਾਨਾ ਮੇਲਾ ਅਤੇ ਭੰਡਾਰਾ 9 ਨਵੰਬਰ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ। ਠੇਕੇਦਾਰ ਦਿਲਬਾਗ ਸਿੰਘ ਨੇ ਦੱਸਿਆ ਹੈ ਕਿ ਸੇ਼ਖੂਪੁਰ-ਦੁਪਾਲਪੁਰ ਨੇੜੇ ਜਾਡਲਾ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਸਮੂਹ ਕਲੇਰ ਪਰਿਵਾਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ।

ਅਜੀਤ ਡੈਸਕ 06-11-2026

ਪਿਛਲੀ ਖ਼ਬਰ ਕਟਾਰੀਆ ਗੋਤਰ ਦਾ ਸਾਲਾਨਾ ਮੇਲਾ 9 ਨੂੰ ਅਗਲੀ ਖ਼ਬਰ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ’ਚ ਹੀ ਸੁਚੱਜਾ ਪ੍ਰਬੰਧਨ ਕਰਨ : ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।