06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣਾ ਸਮੇਂ ਦੀ ਮੁੱਖ ਮੰਗ -ਰਠੌਰ, ਮਿੰਟੂ, ਪਾਰਾ

ਉਸਮਾਨਪੁਰ, 5 ਨਵੰਬਰ (ਸੰਦੀਪ ਮਝੂਰ)-ਦੀਵਾਲੀ ਮੌਕੇ ਪਟਾਕੇ ਨਾ ਚਲਾ ਕੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣਾ ਅੱਜ ਸਮੇਂ ਦੀ ਮੁੱਖ ਮੰਗ ਹੈ। ਉਕਤ ਪ੍ਰਗਟਾਵਾ ਕਰਦਿਆਂ ਉੱਘੇ ਸਮਾਜ ਸੇਵਕ ਪਰਵਿੰਦਰ ਪਾਲ ਸਿੰਘ ਰਠੌਰ, ਸੁੱਖਵਿੰਦਰ ਸਿੰਘ ਮਿੰਟੂ ਅਤੇ ਅਪਰ ਅਪਾਰ ਸਿੰਘ ਅਟਵਾਲ ਨੇ ਕਿਹਾ ਕਿ ਅੱਜ ਮਨੁੱਖ ਦੀਆਂ ਗਲਤੀਆਂ ਕਰਕੇ ਵਾਤਾਵਰਨ ਪੂਰੀ ਤਰ੍ਹਾਂ ਨਾਲ ਖਰਾਬ ਹੋ ਚੁੱਕਾ ਹੈ, ਗਲੋਬਲ ਵਾਰਮਿੰਗ ਹੋ ਰਹੀ ਹੈ।

ਅਜੀਤ ਡੈਸਕ 06-11-2026
ਉਸਮਾਨਪੁਰ, 5 ਨਵੰਬਰ (ਸੰਦੀਪ ਮਝੂਰ)-ਦੀਵਾਲੀ ਮੌਕੇ ਪਟਾਕੇ ਨਾ ਚਲਾ ਕੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣਾ ਅੱਜ ਸਮੇਂ ਦੀ ਮੁੱਖ ਮੰਗ ਹੈ। ਉਕਤ ਪ੍ਰਗਟਾਵਾ ਕਰਦਿਆਂ ਉੱਘੇ ਸਮਾਜ ਸੇਵਕ ਪਰਵਿੰਦਰ ਪਾਲ ਸਿੰਘ ਰਠੌਰ, ਸੁੱਖਵਿੰਦਰ ਸਿੰਘ ਮਿੰਟੂ ਅਤੇ ਅਪਰ ਅਪਾਰ ਸਿੰਘ ਅਟਵਾਲ ਨੇ ਕਿਹਾ ਕਿ ਅੱਜ ਮਨੁੱਖ ਦੀਆਂ ਗਲਤੀਆਂ ਕਰਕੇ ਵਾਤਾਵਰਨ ਪੂਰੀ ਤਰ੍ਹਾਂ ਨਾਲ ਖਰਾਬ ਹੋ ਚੁੱਕਾ ਹੈ, ਗਲੋਬਲ ਵਾਰਮਿੰਗ ਹੋ ਰਹੀ ਹੈ। ਇਸ ਲਈ ਸਾਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਦੀਵਾਲੀ ਦੇ ਤਿਉਹਾਰ ’ਤੇ ਪਟਾਕੇ ਨਾ ਚਲਾ ਕੇ ਹਰੀ ਦੀਵਾਲੀ ਮਨਾਂਉਦਿਆਂ ਵੱਧ ਤੋਂ ਵੱਧ ਬੂਟੇ ਲਗਾਈਏ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸ਼ੀਏਸ਼ਨ ਬਲਾਕ ਇਕਾਈ ਮੁਕੰਦਪੁਰ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਚੇਚੀ ਗੋਤ ਦਾ ਮੇਲਾ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।