06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਲਾਲੋ ਮਜਾਰਾ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਔੜ/ਝਿੰਗੜਾਂ, 5 ਨਵੰਬਰ (ਕੁਲਦੀਪ ਸਿੰਘ ਝਿੰਗੜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਲਾਲੋ ਮਜਾਰਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਪਿੰਡ ਦੇ ਸਰਪੰਚ ਜਸਵਿੰਦਰ ਕੌਰ ਲਾਲੋ ਮਜਾਰਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸਰਪੰਚ ਜਸਵਿੰਦਰ ਕੌਰ ਲਾਲੋ ਮਜਾਰਾ ਤੇ ਨੰਬਰਦਾਰ ਪਰਮਜੀਤ ਪੰਮੀ ਲਾਲੋ ਮਜਾਰਾ ਨੇ ਦੱਸਿਆ ਕਿ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਬਾਘਾ ਬਾਰਡਰ ਅਤੇ ਰਾਮ ਤੀਰਥ ਮੰਦਰ, ਭਗਵਾਨ ਵਾਲਮੀਕਿ ਮੰਦਰ ਦੇ ਦਰਸ਼ਨ ਦੀਦਾਰੇ ਕਰਨਗੀਆਂ।

ਅਜੀਤ ਡੈਸਕ 06-11-2026
ਔੜ/ਝਿੰਗੜਾਂ, 5 ਨਵੰਬਰ (ਕੁਲਦੀਪ ਸਿੰਘ ਝਿੰਗੜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਲਾਲੋ ਮਜਾਰਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਪਿੰਡ ਦੇ ਸਰਪੰਚ ਜਸਵਿੰਦਰ ਕੌਰ ਲਾਲੋ ਮਜਾਰਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸਰਪੰਚ ਜਸਵਿੰਦਰ ਕੌਰ ਲਾਲੋ ਮਜਾਰਾ ਤੇ ਨੰਬਰਦਾਰ ਪਰਮਜੀਤ ਪੰਮੀ ਲਾਲੋ ਮਜਾਰਾ ਨੇ ਦੱਸਿਆ ਕਿ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਬਾਘਾ ਬਾਰਡਰ ਅਤੇ ਰਾਮ ਤੀਰਥ ਮੰਦਰ, ਭਗਵਾਨ ਵਾਲਮੀਕਿ ਮੰਦਰ ਦੇ ਦਰਸ਼ਨ ਦੀਦਾਰੇ ਕਰਨਗੀਆਂ। ਇਸ ਮੌਕੇ ਮਾ. ਜੋਗਿੰਦਰ ਸਿੰਘ ਖਮਾਚੋਂ, ਹਰਨਿੰਦਰ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਪ੍ਰਦੀਪ ਬਾਂਗਲਾ ਰਟੈਂਡਾ, ਤਰਸੇਮ ਲਾਲ ਮਹਿਮੀ ਅਧਿਕਾਰਤ ਪੰਚ, ਨਛੱਤਰ ਸਿੰਘ ਲਾਲੋ ਮਜਾਰਾ, ਕਸ਼ਮੀਰ ਕੌਰ ਲਾਲੋ ਮਜਾਰਾ, ਠੇਕੇਦਾਰ ਪਰਸ ਰਾਮ, ਗੁਰਮੇਲ ਰਾਮ ਇਟਲੀ, ਗੁਰਮੇਲ ਰਾਮ, ਮਲਕੀਤ ਸਿੰਘ, ਜਗਤਾਰ ਰਾਮ, ਕਮਲਾ ਝਿੰਗੜਾਂ, ਸਰਬਣ ਚੰਦ, ਮਨਜੀਤ ਕੌਰ, ਭਾਗੋ, ਸੋਢੀ ਰਾਮ, ਜੋਗਿੰਦਰ ਪਾਲ, ਹਰਬੰਸ ਕੌਰ, ਕ੍ਰਿਸ਼ਨਾ ਦੇਵੀ, ਕਮਲਜੀਤ ਕੌਰ, ਛੀਨੋ, ਪਰਮਜੀਤ ਕੌਰ, ਬਲਜੀਤ ਕੌਰ, ਬਿੰਦਰ ਕੌਰ, ਬਬਲੀ ਰਾਣੀ, ਊਸ਼ਾ ਰਾਣੀ, ਬਲਜੀਤ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਜਸਵਿੰਦਰ ਕੌਰ, ਨਛੱਤਰ ਕੌਰ, ਸੁਰਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗਿ: ਸੰਤੋਖ ਸਿੰਘ ਗੋਬਿੰਦਪੁਰ ਵਲੋਂ ਸ. ਮ. ਸ ਸਕੂਲ ਅਟਾਰੀ ਨੂੰ ਪਾਣੀ ਵਾਲੀ ਟੈਂਕੀ ਭੇਟ ਅਗਲੀ ਖ਼ਬਰ ਕੁਲਦੀਪ ਸਿੰਘ ਯੂ.ਐਸ.ਏ ਵਲੋਂ ਸੰਤਾਂ ਨੂੰ ਸੜਕ ਵਾਸਤੇ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।