07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੰਜਾਬ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਸ਼ਹੀਦ ਭਗਤ ਸਿੰਘ ਨਗਰ ਵਾਲੀਬਾਲ ਟੀਮ ਦੀ ਚੋਣ ਲਈ ਸਰਕਾਰੀ ਸਕੂਲ ਭੱਦੀ ਵਿਖੇ ਟਰਾਇਲ 11 ਨੂੰ

ਬਲਾਚੌਰ, 6 ਨਵੰਬਰ (ਨਰੇਸ਼ ਧੌਲ)-ਚੌਧਰੀ ਅਸ਼ੋਕ ਕਟਾਰੀਆ ਪ੍ਰਧਾਨ ਅਤੇ ਅਨਿਲ ਕਸਾਣਾ (ਸ਼ੰਮੀ ਖੀਵੇਵਾਲ) ਜਨਰਲ ਸਕੱਤਰ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੇ ਨਿਰਦੇਸ਼ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਦੀ ਵਾਲੀਬਾਲ ਟੀਮ ਦੀ ਚੋਣ ਮਿਤੀ 11 ਨਵੰਬਰ ਨੂੰ ਦੁਪਹਿਰ 3 ਵਜੇ ਸਰਕਾਰੀ ਸਕੂਲ ਭੱਦੀ ਦੀ ਗਰਾਊਂਡ ਵਿੱਚ ਵੱਖ-ਵੱਖ ਵਰਗਾ (ਯੂਥ 2006, ਜੂਨੀਅਰ 2009, ਸਬ ਜੂਨੀਅਰ 2011) ਦੇ ਟਰਾਇਲ ਲੈਣ ਉਪਰੰਤ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਟਰਾਇਲਾਂ ’ਤੇ ਆਉਣ ਵਾਲੇ ਖਿਡਾਰੀਆਂ ਨੂੰ ਹਿਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਜਨਮ ਸਰਟੀਫਿਕੇਟ, 2 ਫੋਟੋ ਅਤੇ ਆਧਾਰ ਕਾਰਡ ਜਾਂ ਸਕੂਲ ਦਾ ਪਰੂਫ ਨਾਲ ਲੈ ਕੇ ਆਉਣ।

ਅਜੀਤ ਡੈਸਕ 07-11-2026

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਵਲੋਂ ਕੈਨੇਡਾ ਨਿਵਾਸੀ ਬਡਵਾਲ ਜੋੜਾ ਸਨਮਾਨਿਤ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।