08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਨਫਾਰਮਾ ਕੰਪਨੀ ਟੌਂਸਾ ਨੇ ਕੀਤੀ ਦੀਵਾਲੀ ਅਤੇ ਧਨਤੇਰਸ ’ਤੇ ਪੂਜਾ ਅਰਚਨਾ

ਰੱਤੇਵਾਲ, 7 ਨਵੰਬਰ (ਅਸ਼ੋਕ ਕੁਮਾਰ ਲੀਲ) - ਸੰਨਅਤੀ ਖੇਤਰ ਟੌਂਸਾ ਵਿਖੇ ਸਥਿਤ ਕੰਪਨੀ ਸਨ ਫਾਰਮਾ ਵੱਲੋਂ ਧਨਤੇਰਸ ਅਤੇ ਦੀਵਾਲੀ ਦੇ ਸਬੰਧ ਵਿੱਚ ਪੂਜਾ ਅਰਚਨਾ ਕੀਤੀ ਗਈ ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਲਾਂਟ ਹੈੱਡ ਵਿਨੀਤ ਗੁਪਤਾ ਨੇ ਦੱਸਿਆ ਕਿ ਸਨ ਫਰਮਾ ਕੰਪਨੀ ਹਰ ਤਿਉਹਾਰ ਨੂੰ ਬੜੇ ਉਤਸ਼ਾਹ ਨਾਲ ਮਨਾਉਂਦੀ ਹੈ। ਇਸੇ ਸਬੰਧ ਵਿੱਚ ਅੱਜ ਸਮੂਹ ਸਟਾਫ ਵੱਲੋਂ ਮਾਂ ਲਕਸ਼ਮੀ ਦੀ ਪੂਜਾ ਅਰਚਨਾ ਕੀਤੀ ਗਈ ਹੈ।

ਅਜੀਤ ਡੈਸਕ 08-11-2026
ਰੱਤੇਵਾਲ, 7 ਨਵੰਬਰ (ਅਸ਼ੋਕ ਕੁਮਾਰ ਲੀਲ) - ਸੰਨਅਤੀ ਖੇਤਰ ਟੌਂਸਾ ਵਿਖੇ ਸਥਿਤ ਕੰਪਨੀ ਸਨ ਫਾਰਮਾ ਵੱਲੋਂ ਧਨਤੇਰਸ ਅਤੇ ਦੀਵਾਲੀ ਦੇ ਸਬੰਧ ਵਿੱਚ ਪੂਜਾ ਅਰਚਨਾ ਕੀਤੀ ਗਈ ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਲਾਂਟ ਹੈੱਡ ਵਿਨੀਤ ਗੁਪਤਾ ਨੇ ਦੱਸਿਆ ਕਿ ਸਨ ਫਰਮਾ ਕੰਪਨੀ ਹਰ ਤਿਉਹਾਰ ਨੂੰ ਬੜੇ ਉਤਸ਼ਾਹ ਨਾਲ ਮਨਾਉਂਦੀ ਹੈ। ਇਸੇ ਸਬੰਧ ਵਿੱਚ ਅੱਜ ਸਮੂਹ ਸਟਾਫ ਵੱਲੋਂ ਮਾਂ ਲਕਸ਼ਮੀ ਦੀ ਪੂਜਾ ਅਰਚਨਾ ਕੀਤੀ ਗਈ ਹੈ। ਇਸ ਮੌਕੇ ’ਤੇ ਪ੍ਰਸ਼ਾਸਨਿਕ ਪ੍ਰਬੰਧਕ ਵਿਸ਼ਾਲ ਸ਼ਰਮਾ ਨੇ ਸਮੂਹ ਕੰਪਨੀ ਵਰਕਰਾਂ ਨੂੰ ਧੰਨਤੇਰਸ ਅਤੇ ਦਿਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਮੂਹ ਵਰਕਰਾਂ ਨੂੰ ਰਲ ਮਿਲ ਕੇ ਗਰੀਨ ਦੀਵਾਲੀ ਮਨਾਉਣ ਲਈ ਕਿਹਾ ਗਿਆ। ਇਸ ਮੌਕੇ ’ਤੇ ਸਮੂਹ ਕੰਪਨੀ ਵਰਕਰਾਂ ਨੂੰ ਕੰਪਨੀ ਵੱਲੋਂ ਮਿਠਿਆਈਆਂ ਅਤੇ ਤੋਹਫੇ ਵੀ ਵੰਡੇ ਗਏ। ਇਸ ਮੌਕੇ ਤੇ ਦਰਸ਼ਨ ਕੁਮਾਰ, ਪ੍ਰਦੀਪ ਕੁਮਾਰ, ਵਿਮਲ ਨੋਰੀਆਲ, ਪ੍ਰਦੀਪ ਸ਼ਰਮਾ, ਸੰਦੀਪ ਸ਼ਰਮਾ ਤੋਂ ਇਲਾਵਾ ਸਮੂਹ ਕੰਪਨੀ ਵਰਕਰ ਮੌਕੇ ਤੇ ਹਾਜ਼ਰ ਰਹੇ।
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਮੁਕੰਦਪੁਰ ਵਿਖੇ ਗ੍ਰੀਨ ਦੀਵਾਲੀ ਸੰਬੰਧੀ ਵੱਖ-ਵੱਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਰੈੱਡ ਕਰਾਸ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।