11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਚੂਹੜ ਸਿੰਘ ਨਮਿਤ ਪਾਠ ਦੇ ਭੋਗ ਅੱਜ

ਮਜਾਰੀ ਸਾਹਿਬਾ, 10 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਗੁਰਦੁਆਰਾ ਸ਼ਹੀਦ ਬਾਬਾ ਕਰਤਾਰ ਸਿੰਘ ਪਿੰਡ ਸਜਾਵਲਪੁਰ (ਨੇੜੇ ਮਜਾਰੀ) ਵਿਖੇ 30 ਸਾਲ ਤੋਂ ਲਗਾਤਾਰ ਮੁੱਖ ਸੇਵਾਦਾਰ ਦੀ ਭੂਮਿਕਾ ਨਿਭਾ ਰਹੇ ਗਿਆਨੀ ਚੂਹੜ ਸਿੰਘ ਜੋ ਬੀਤੇ ਦਿਨੀਂ 93 ਸਾਲ ਦੀ ਉਮਰ ਭੋਗ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਨਮਿਤ ਰੱਖੇ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਵਿਖੇ ਅੱਜ 11 ਨਵੰਬਰ ਨੂੰ ਦੁਪਹਿਰ 11 ਤੋਂ ਲੈ ਕੇ 1 ਵਜੇ ਤੱਕ ਹੋਵੇਗੀ।

ਅਜੀਤ ਡੈਸਕ 11-11-2026
ਮਜਾਰੀ ਸਾਹਿਬਾ, 10 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਗੁਰਦੁਆਰਾ ਸ਼ਹੀਦ ਬਾਬਾ ਕਰਤਾਰ ਸਿੰਘ ਪਿੰਡ ਸਜਾਵਲਪੁਰ (ਨੇੜੇ ਮਜਾਰੀ) ਵਿਖੇ 30 ਸਾਲ ਤੋਂ ਲਗਾਤਾਰ ਮੁੱਖ ਸੇਵਾਦਾਰ ਦੀ ਭੂਮਿਕਾ ਨਿਭਾ ਰਹੇ ਗਿਆਨੀ ਚੂਹੜ ਸਿੰਘ ਜੋ ਬੀਤੇ ਦਿਨੀਂ 93 ਸਾਲ ਦੀ ਉਮਰ ਭੋਗ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਨਮਿਤ ਰੱਖੇ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਵਿਖੇ ਅੱਜ 11 ਨਵੰਬਰ ਨੂੰ ਦੁਪਹਿਰ 11 ਤੋਂ ਲੈ ਕੇ 1 ਵਜੇ ਤੱਕ ਹੋਵੇਗੀ। ਇਹ ਜਾਣਕਾਰੀ ਪਰਿਵਾਰਕ ਮੈਂਬਰਾਂ ਵਲੋਂ ਦਿੱਤੀ ਗਈ।
ਪਿਛਲੀ ਖ਼ਬਰ ਵੇਰਕਾ ਡੇਅਰੀ ਮਜਾਰਾ ਮੌਜੋਵਾਲ ਵਿਖੇ ਦੀਵਾਲੀ ਮੌਕੇ ਦੁੱਧ ਉਤਪਾਦਕਾਂ ਨੂੰ ਤੋਹਫੇ ਵੰਡੇ ਅਗਲੀ ਖ਼ਬਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਿਸ਼ਵਕਰਮਾ ਦਾ ਸਾਲਾਨਾ ਉਤਸਵ ਅਤੇ 22 ਵਾਂ ਕਬੱਡੀ ਖੇਡ ਮੇਲਾ ਧਾਰਮਿਕ ਸਮਾਗਮ ਦੌਰਾਨ ਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।