14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਾਲਿਆਂ ਦੀ ਬਰਸੀ ’ਤੇ ਜੋੜ ਮੇਲਾ 16 ਨੂੰ

ਬੰਗਾ, 13 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਨਿਰਮਲੇ ਸੰਤ ਮਹਾਂਪੁਰਸ਼ ਬ੍ਰਹਮ ਗਿਆਨੀ ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਾਲਿਆਂ ਦੀ ਬਰਸੀ ਮੌਕੇ ਭਾਰੀ ਜੋੜ ਮੇਲਾ ਸਮਾਗਮ 16 ਨਵੰਬਰ ਨੂੰ ਗੁਰਦੁਆਰਾ ਬੁੰਗਾ ਸਾਹਿਬ ਪਠਲਾਵਾ ਵਿਖੇ ਡੇਰੇ ਦੇ ਮੁੱਖ ਸੰਚਾਲਕ ਸੰਤ ਮਹਾਂਪੁਰਸ਼ਾਂ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਰੱਖੇ ਹੋਏ ਅਖੰਡ ਪਾਠ ਦੇ ਭੋਗ ਪਾਏ ਜਾਣਗੇ।

ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਾਲੇ। 14-11-2026
ਬੰਗਾ, 13 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਨਿਰਮਲੇ ਸੰਤ ਮਹਾਂਪੁਰਸ਼ ਬ੍ਰਹਮ ਗਿਆਨੀ ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਾਲਿਆਂ ਦੀ ਬਰਸੀ ਮੌਕੇ ਭਾਰੀ ਜੋੜ ਮੇਲਾ ਸਮਾਗਮ 16 ਨਵੰਬਰ ਨੂੰ ਗੁਰਦੁਆਰਾ ਬੁੰਗਾ ਸਾਹਿਬ ਪਠਲਾਵਾ ਵਿਖੇ ਡੇਰੇ ਦੇ ਮੁੱਖ ਸੰਚਾਲਕ ਸੰਤ ਮਹਾਂਪੁਰਸ਼ਾਂ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਰੱਖੇ ਹੋਏ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਕੀਰਤਨੀ, ਢਾਡੀ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ’ਤੇ ਵੱਖ-ਵੱਖ ਡੇਰਿਆਂ ਤੋਂ ਸੰਤ ਮਹਾਂਪੁਰਸ਼ ਸ਼ਮੂਲੀਅਤ ਕਰਨਗੇ ਤੇ ਪ੍ਰਵਚਨਾਂ ਦੁਆਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਿੰਡ ਸੜੋਆ ਵਿਖੇ ਸਜਾਈ ਪ੍ਰਭਾਤ ਫੇਰੀ ਅਗਲੀ ਖ਼ਬਰ ਮਨਪ੍ਰੀਤ ਦੀ ਪੁਸਤਕ ‘ਨਿੱਕੇ ਦਿਲਾਂ ਦੀ ਦਾਸਤਾਨ’ ਜਾਰੀ ਕਰਨ ਸਮੇਂ ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਨਵਜੋਤ ਸਾਹਿਤ ਸੰਸਥਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।