ਕਾਂਗਰਸ ਮਹਿਲਾ ਆਗੂ ਪੁਸ਼ਪਾ ਦੇਵੀ ਦੀ ਅਗਵਾਈ ’ਚ ਮੀਟਿੰਗ
ਬਹਿਰਾਮ, 13 ਨਵੰਬਰ (ਨਛੱਤਰ ਸਿੰਘ ਬਹਿਰਾਮ)-ਕਾਂਗਰਸੀ ਆਗੂ ਪੁਸ਼ਪਾ ਦੇਵੀ ਜ਼ਿਲ੍ਹਾ ਜਨਰਲ ਸਕੱਤਰ ਮਹਿਲਾ ਵਿੰਗ ਦੀ ਅਗਵਾਈ ’ਚ ਪਿੰਡ ਚੱਕਗੁੁਰੂ ਵਿਖੇ ਨਰੇਗਾ ਵਰਕਰਾਂ ਨਾਲ ਮੀਟਿੰਗ ਕੀਤੀ। ਉਪਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਹੱਲ ਕਰਨ ਦਾ ਯਤਨ ਕਰਾਂਗੇ।
ਅਜੀਤ ਡੈਸਕ
14-11-2026