14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਘੁੰਮਣਾਂ ’ਚ ਸ਼ਹੀਦ ਸਿੰਘਾਂ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਇਆ

ਘੁੰਮਣਾਂ, 13 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ’ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਸਿੰਘਾਂ ਦੀ ਯਾਦ ’ਚ ਧਾਰਮਿਕ ਸਮਾਗਮ ਘੁੰਮਣ ਪਰਿਵਾਰ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਢਾਡੀ ਜਥੇ ਮਨਜੀਤ ਸਿੰਘ ਸੋਹੀ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ’ਤੇ ਪ੍ਰਸੰਗ ਪੇਸ਼ ਕੀਤਾ।

ਅਜੀਤ ਡੈਸਕ 14-11-2026
ਘੁੰਮਣਾਂ, 13 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ’ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਸਿੰਘਾਂ ਦੀ ਯਾਦ ’ਚ ਧਾਰਮਿਕ ਸਮਾਗਮ ਘੁੰਮਣ ਪਰਿਵਾਰ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਢਾਡੀ ਜਥੇ ਮਨਜੀਤ ਸਿੰਘ ਸੋਹੀ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ’ਤੇ ਪ੍ਰਸੰਗ ਪੇਸ਼ ਕੀਤਾ। ਘੁੰਮਣ ਪਰਿਵਾਰ ਵਲੋਂ ਆਈਆਂ ਮਹਾਨ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ’ਤੇ ਝਲਮਣ ਸਿੰਘ, ਜਸਪਾਲ ਸਿੰਘ, ਜਸਵੀਰ ਸ਼ੀਰਾ, ਅਵਤਾਰ ਸਿੰਘ, ਹਰੀਸ਼ਰਨ ਸਿੰਘ, ਦਲਜੀਤ ਸਿੰਘ ਘੁੰਮਣ, ਰੇਸ਼ਮ ਸਿੰਘ ਸਾਬਕਾ ਸਰਪੰਚ, ਗੁਰਵਿੰਦਰ ਸਿੰਘ, ਬਲਿਹਾਰ ਸਿੰਘ, ਪਿਆਰਾ ਸਿੰਘ, ਰਾਜਵਿੰਦਰ ਸਿੰਘ, ਤਲਵਿੰਦਰ ਸਿੰਘ ਭੋਗਲ, ਸਰਪੰਚ ਸੁਖਵਿੰਦਰ ਸਿੰਘ, ਸਨੀ ਵਾਹਦ, ਕੁਲਵਿੰਦਰ ਸਿੰਘ ਘੁੰਮਣ, ਸੋਨੂੰ ਸ਼ਾਹ, ਬਿੰਦਾ ਵਲੈਤੀਆ, ਸੁਰਜੀਤ ਸਿੰਘ, ਬਾਬਾ ਕੁਲਵੰਤ ਸਿੰਘ, ਸਾਧੂ ਸਿੰਘ, ਧਰਮਪਾਲ ਬੈਂਸ ਤੇ ਹੋਰ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਪੋਜੇਵਾਲ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਲੇਖ ਲਿਖਣ ਅਤੇ ਕੁਇੱਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਕਾਂਗਰਸ ਮਹਿਲਾ ਆਗੂ ਪੁਸ਼ਪਾ ਦੇਵੀ ਦੀ ਅਗਵਾਈ ’ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।