17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਦੂਜੀ ਵਿਸ਼ੇਸ਼ ਲੋਕ ਅਦਾਲਤ 21 ਨੂੰ

ਹੁਸ਼ਿਆਰਪੁਰ, 16 ਨਵੰਬਰ (ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 21 ਨਵੰਬਰ ਨੂੰ ਜ਼ਿਲ੍ਹੇ ਵਿੱਚ ਸਾਲ ਦੀ ਦੂਜੀ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ। ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਚੈੱਕ ਬਾਊਂਸ ਤਹਿਤ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਸੁਣਵਾਈ ਵਾਸਤੇ ਰੱਖਿਆ ਜਾਵੇਗਾ।

ਅਜੀਤ ਡੈਸਕ 17-11-2026
ਹੁਸ਼ਿਆਰਪੁਰ, 16 ਨਵੰਬਰ (ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 21 ਨਵੰਬਰ ਨੂੰ ਜ਼ਿਲ੍ਹੇ ਵਿੱਚ ਸਾਲ ਦੀ ਦੂਜੀ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ। ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਚੈੱਕ ਬਾਊਂਸ ਤਹਿਤ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਸੁਣਵਾਈ ਵਾਸਤੇ ਰੱਖਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐਮ ਨੀਰਜ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਲੰਬਿਤ ਆਪਣੇ ਮਾਮਲਿਆਂ ਦਾ ਨਿਪਟਾਰਾ ਕਰਵਾਉਣ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਹੋਣ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੋਵਾਂ ਦੀ ਬੱਚਤ ਹੁੰਦੀ ਹੈ।
ਪਿਛਲੀ ਖ਼ਬਰ ਕਾਮਰੇਡ ਪ੍ਰੇਮ ਰੱਕੜ ਦਾ ਦਿਹਾਂਤ, ਸਸਕਾਰ 19 ਨੂੰ ਅਗਲੀ ਖ਼ਬਰ ਜਾਗਰਣ ਸਮਰਾਟ ਫਿਰੋਜ਼ ਖਾਨ ਤੇ ਸ਼ਾਲੂ ਨਾਰੰਗ ਦੀਆਂ ਭੇਟਾਂ ’ਤੇ ਝੂਮੇ ਸ਼ਰਧਾਲੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।