17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਾਮਰੇਡ ਪ੍ਰੇਮ ਰੱਕੜ ਦਾ ਦਿਹਾਂਤ, ਸਸਕਾਰ 19 ਨੂੰ

ਮਜਾਰੀ/ਸਾਹਿਬਾ, 16 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਰੱਕੜਾਂ ਢਾਹਾਂ ਦੇ ਮੌਜੂਦਾ ਸਰਪੰਚ ਪ੍ਰੇਮ ਰੱਕੜ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਾਮਰੇਡ ਪ੍ਰੇਮ ਰੱਕੜ ਕਈ ਦਿਨ ਤੋਂ ਲੁਧਿਆਣਾ ਦੇ ਡੀ.

ਕਾਮਰੇਡ ਪ੍ਰੇਮ ਰੱਕੜ 17-11-2026
ਮਜਾਰੀ/ਸਾਹਿਬਾ, 16 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਰੱਕੜਾਂ ਢਾਹਾਂ ਦੇ ਮੌਜੂਦਾ ਸਰਪੰਚ ਪ੍ਰੇਮ ਰੱਕੜ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਾਮਰੇਡ ਪ੍ਰੇਮ ਰੱਕੜ ਕਈ ਦਿਨ ਤੋਂ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਵਿੱਚ ਦਾਖਲ ਸਨ ਜਿੱਥੇ ਉਹਨਾਂ ਨੇ ਬੀਤੀ ਰਾਤ ਆਖਰੀ ਸਾਹ ਲਏ। ਜਿਸ ਕਾਰਨ ਪਿੰਡ ਰੱਕੜਾ ਢਾਹਾਂ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਾਮਰੇਡ ਪ੍ਰੇਮ ਰੱਕੜ ਦੀ ਮ੍ਰਿਤਕ ਦੇਹ ਦਾ ਸਸਕਾਰ ਉਹਨਾਂ ਦੇ ਪੁੱਤਰ ਦੇ ਵਿਦੇਸ਼ ਤੋਂ ਵਾਪਸ ਆਉਣ ’ਤੇ 19 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਰੱਕੜਾਂ ਢਾਹਾਂ ਦੀ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ।
ਪਿਛਲੀ ਖ਼ਬਰ ਤੀਰਥ ਯਾਤਰਾ ਬੱਸ ਹਾਦਸਾ ਸਿਸਟਮ ਦੀ ਨਾਕਾਮੀ ਦਾ ਨਤੀਜਾ-ਹਰਨੇਕ ਸਿੰਘ ਬੜਵਾ ਅਗਲੀ ਖ਼ਬਰ ਦੂਜੀ ਵਿਸ਼ੇਸ਼ ਲੋਕ ਅਦਾਲਤ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।