19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ - ਬੰਗਾ

ਘੁੰਮਣਾਂ, 18 ਨਵੰਬਰ (ਮਹਿੰਦਰਪਾਲ ਸਿੰਘ)-ਮਾਨ ਸਰਕਾਰ ਪੰਜਾਬ ’ਚ ਫੇਲ੍ਹ ਹੋਈ, ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰੀ। ਇਹ ਵਿਚਾਰ ਟਕਸਾਲੀ ਕਾਂਗਰਸੀ ਆਗੂ ਬਿੱਟੂ ਬੰਗਾ ਨੇ 2027 ਦੀਆਂ ਚੋਣਾਂ ਦੇ ਮੱਦੇ ਨਜ਼ਰ ਗੱਲਬਾਤ ਕਰਦਿਆਂ ਕਿਹਾ ਕਿ ਵੱਡੇ ਲੀਡਰ ਇੱਕਜੁਟਤਾ ਦਿਖਾਉਣ, ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।

ਅਜੀਤ ਡੈਸਕ 19-11-2026
ਘੁੰਮਣਾਂ, 18 ਨਵੰਬਰ (ਮਹਿੰਦਰਪਾਲ ਸਿੰਘ)-ਮਾਨ ਸਰਕਾਰ ਪੰਜਾਬ ’ਚ ਫੇਲ੍ਹ ਹੋਈ, ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰੀ। ਇਹ ਵਿਚਾਰ ਟਕਸਾਲੀ ਕਾਂਗਰਸੀ ਆਗੂ ਬਿੱਟੂ ਬੰਗਾ ਨੇ 2027 ਦੀਆਂ ਚੋਣਾਂ ਦੇ ਮੱਦੇ ਨਜ਼ਰ ਗੱਲਬਾਤ ਕਰਦਿਆਂ ਕਿਹਾ ਕਿ ਵੱਡੇ ਲੀਡਰ ਇੱਕਜੁਟਤਾ ਦਿਖਾਉਣ, ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਪੰਜਾਬ ’ਚ ਕਾਂਗਰਸ ਪਾਰਟੀ ਹਰਮਨ ਪਿਆਰੀ ਪਾਰਟੀ ਹੈ। ਜਦੋਂ ਕਾਂਗਰਸ ਪਾਰਟੀ ਸੱਤਾ ’ਚ ਆਵੇਗੀ ਤਾਂ ਹਰ ਮਿਹਨਤੀ ਵਰਕਰ ਨੂੰ ਪਾਰਟੀ ਵੱਖ-ਵੱਖ ਅਹੁਦੇ ਦੇ ਕੇ ਨਿਵਾਜਦੀ ਹੈ। ਪਰ ਸਬਰ ਦੀ ਲੋੜ ਹੈ। ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ।
ਪਿਛਲੀ ਖ਼ਬਰ ਕਸਬਾ ਮਜਾਰੀ ਵਿਖੇ ਪ੍ਰਭਾਤ ਫੇਰੀਆਂ ਸ਼ੁਰੂ ਅਗਲੀ ਖ਼ਬਰ ਕਰੀਮਪੁਰੀ ਵਲੋਂ ਸੜੋਆ ਵਿਖੇ 26 ਦੀ ਰੈਲੀ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।