ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਕਰਾਇਆ
ਬਹਿਰਾਮ, 19 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ, ਸੰਤ ਡਾ. ਲਛਮਣ ਦਾਸ ਭਰੋਮਜਾਰਾ ਦੀ ਸਰਪ੍ਰਸਤੀ ’ਚ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।
ਸਮਾਗਮ ਮੌਕੇ ਕੀਰਤਨ ਕਰ ਰਹੇ ਸੰਤ ਕੁਲਵੰਤ ਰਾਮ ਭਰੋਮਜਾਰਾ।
20-11-2026