20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜਥੇਦਾਰ ਖ਼ਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਵਧਾਈ : ਰਾਜੂ

ਉਸਮਾਨਪੁਰ, 20 ਨਵੰਬਰ (ਸੰਦੀਪ ਮਝੂਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦਾ ਲਗਾਤਾਰ ਤੀਸਰੀ ਵਾਰ ਜੂਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਗੁਰਪ੍ਰੀਤ ਸਿੰਘ ਰਾਜੂ ਉਸਮਾਨਪੁਰ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਜਥੇ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਹੁਣ ਤੱਕ ਆਪਣੀਆਂ ਸੇਵਾਵਾਂ ਵਧੀਆ ਤਰੀਕੇ ਨਾਲ ਨਿਭਾਈਆਂ ਹਨ।

ਅਜੀਤ ਡੈਸਕ 21-11-2026
ਉਸਮਾਨਪੁਰ, 20 ਨਵੰਬਰ (ਸੰਦੀਪ ਮਝੂਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦਾ ਲਗਾਤਾਰ ਤੀਸਰੀ ਵਾਰ ਜੂਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਗੁਰਪ੍ਰੀਤ ਸਿੰਘ ਰਾਜੂ ਉਸਮਾਨਪੁਰ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਜਥੇ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਹੁਣ ਤੱਕ ਆਪਣੀਆਂ ਸੇਵਾਵਾਂ ਵਧੀਆ ਤਰੀਕੇ ਨਾਲ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਜਥੇ ਖਾਲਸਾ ਦੀ ਇਸ ਨਿਯੁਕਤੀ ਨਾਲ ਦੁਆਬਾ ਖੇਤਰ ਦਾ ਮਾਣ ਹੋਣ ਵੀ ਵਧਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਿਲੀਆਂ ਜ਼ਿੰਮੇਵਾਰੀਆਂ ਨੂੰ ਜਥੇ. ਗੁਰਬਖਸ਼ ਸਿੰਘ ਖ਼ਲਾਸਾ ਨਿਰਸਵਾਰਥ ਅਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਚੂਹੜ ਸਿੰਘ ਸਾਬਕਾ ਸਰਪੰਚ ਸਜਾਵਲਪੁਰ ਦਾ ਸਸਕਾਰ 22 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕਿਸੇ ਵੀ ਘਟਨਾ ਨੂੰ ਹਲਕੇ ’ਚ ਨਹੀਂ ਲਿਆ ਜਾ ਸਕਦਾ : ਜਥੇਦਾਰ ਦੋਭਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।