22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡਾਕਟਰ ਜਸਪ੍ਰੀਤ ਕੌਰ ਬੈਂਸ ਦਾ ਡਾਕਟਰੀ ਦੀ ਪੜ੍ਹਾਈ ਪੂਰੀ ਕਰਕੇ ਪਿੰਡ ਪਹੁੰਚਣ ’ਤੇ ਕੀਤਾ ਭਰਵਾਂ ਸਵਾਗਤ

ਨਵਾਂਸ਼ਹਿਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਇਲਾਕੇ ਦੀ ਉੱਘੀ ਸ਼ਖ਼ਸੀਅਤ ਪਿਆਰਾ ਸਿੰਘ ਪੰਛੀ ਦੀ ਪੋਤਰੀ ਤੇ ਇੰਸਪੈਕਟਰ ਹਰਬੰਸ ਸਿੰਘ ਬੈਂਸ, ਬਲਵਿੰਦਰ ਕੌਰ ਦੀ ਪੁੱਤਰੀ ਜਸਪ੍ਰੀਤ ਕੌਰ ਜਿਸ ਨੇ ਕਿ ਅਮਰੀਕਾ ਵਿੱਚ ਡਾਕਟਰੀ ਦੀ ਪੜ੍ਹਾਈ ਪੂਰੀ ਕਰਕੇ ਜਿੱਥੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਉੱਥੇ ਪਿੰਡ ਦਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜਸਪ੍ਰੀਤ ਕੌਰ ਨੇ ਡਾਕਟਰੀ ਦੀ ਪੜ੍ਹਾਈ ਆਰਥੋ ਫੀਜੀਓਥਰੈਪੀ ਦੀ ਕੀਤੀ।

ਅਜੀਤ ਡੈਸਕ 22-11-2026
ਨਵਾਂਸ਼ਹਿਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਇਲਾਕੇ ਦੀ ਉੱਘੀ ਸ਼ਖ਼ਸੀਅਤ ਪਿਆਰਾ ਸਿੰਘ ਪੰਛੀ ਦੀ ਪੋਤਰੀ ਤੇ ਇੰਸਪੈਕਟਰ ਹਰਬੰਸ ਸਿੰਘ ਬੈਂਸ, ਬਲਵਿੰਦਰ ਕੌਰ ਦੀ ਪੁੱਤਰੀ ਜਸਪ੍ਰੀਤ ਕੌਰ ਜਿਸ ਨੇ ਕਿ ਅਮਰੀਕਾ ਵਿੱਚ ਡਾਕਟਰੀ ਦੀ ਪੜ੍ਹਾਈ ਪੂਰੀ ਕਰਕੇ ਜਿੱਥੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਉੱਥੇ ਪਿੰਡ ਦਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜਸਪ੍ਰੀਤ ਕੌਰ ਨੇ ਡਾਕਟਰੀ ਦੀ ਪੜ੍ਹਾਈ ਆਰਥੋ ਫੀਜੀਓਥਰੈਪੀ ਦੀ ਕੀਤੀ। ਜਿਸ ’ਤੇ ਪਿੰਡ ਰਸੂਲਪੁਰ ਪਹੁੰਚਣ ’ਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਰਾ ਜੱਜਵੀਰ ਸਿੰਘ, ਕਮਲਪ੍ਰੀਤ ਕੌਰ, ਪਰਮਵੀਰ ਕੌਰ, ਤੇਜਿੰਦਰ ਸਿੰਘ ਧਾਲੀਵਾਲ, ਜਥੇਦਾਰ ਮਿਹਰਬਾਨ ਸਿੰਘ, ਕਾਲਾ ਬੈਂਸ, ਸਰਪੰਚ ਹਰਪਾਲ ਕੌਰ, ਜਥੇਦਾਰ ਸੁੱਚਾ ਸਿੰਘ, ਪਰਮਜੀਤ ਕੌਰ, ਸੰਤੋਖ ਸਿੰਘ, ਹਰਮੀਤ ਸਿੰਘ, ਅੰਗਦ ਸਿੰਘ ਬੈਂਸ, ਜਸਵਿੰਦਰ ਕੌਰ ਬੈਂਸ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਲਗਾਇਆ ਅਗਲੀ ਖ਼ਬਰ ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ ਨਵ-ਨਿਯੁਕਤ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।