23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਹੂੰਗੜਾ ਵਿਖੇ ਨਗਰ ਕੀਰਤਨ 26 ਨੂੰ

ਸੜੋਆ, 22 ਨਵੰਬਰ (ਹਰਮੇਲ ਸਹੂੰਗੜਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸਹੂੰਗੜਾ ਵਿਖੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਜਥੇਦਾਰ ਪਿਆਰਾ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ 25 ਤਰੀਕ ਨੂੰ ਸ੍ਰੀ ਅਖੰਡ ਪਾਠ ਅਰੰਭ ਕਰਾਏ ਜਾਣਗੇ ਅਤੇ 26 ਤਰੀਕ ਨੂੰ ਨਗਰ ਕੀਰਤਨ ਸਜਾਏ ਜਾਣਗੇ। ਨਗਰ ਕੀਰਤਨ ਦੌਰਾਨ ਢਾਡੀ ਨਿਰਮਲ ਸਿੰਘ ਦਾ ਜਥਾ ਸੰਗਤਾਂ ਨੂੰ ਨਿਹਾਲ ਕਰੇਗਾ ਅਤੇ 27 ਤਰੀਕ ਨੂੰ ਭੋਗ ਪਾਏ ਜਾਣਗੇ।

ਅਜੀਤ ਡੈਸਕ 23-11-2026
ਸੜੋਆ, 22 ਨਵੰਬਰ (ਹਰਮੇਲ ਸਹੂੰਗੜਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸਹੂੰਗੜਾ ਵਿਖੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਜਥੇਦਾਰ ਪਿਆਰਾ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ 25 ਤਰੀਕ ਨੂੰ ਸ੍ਰੀ ਅਖੰਡ ਪਾਠ ਅਰੰਭ ਕਰਾਏ ਜਾਣਗੇ ਅਤੇ 26 ਤਰੀਕ ਨੂੰ ਨਗਰ ਕੀਰਤਨ ਸਜਾਏ ਜਾਣਗੇ। ਨਗਰ ਕੀਰਤਨ ਦੌਰਾਨ ਢਾਡੀ ਨਿਰਮਲ ਸਿੰਘ ਦਾ ਜਥਾ ਸੰਗਤਾਂ ਨੂੰ ਨਿਹਾਲ ਕਰੇਗਾ ਅਤੇ 27 ਤਰੀਕ ਨੂੰ ਭੋਗ ਪਾਏ ਜਾਣਗੇ। ਭੋਗ ਉਪਰੰਤ ਭਾਈ ਹਰਜਿੰਦਰ ਸਿੰਘ ਮਹਿੰਦਪੁਰ ਵਾਲਿਆਂ ਦਾ ਕੀਰਤਨੀ ਜਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ। ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਸੜੋਆ ਵੱਲੋਂ 23 ਤਰੀਕ ਨੂੰ ਨਗਰ ਕੀਰਤਨ ਸਜਾਏ ਜਾਣਗੇ। ਇਸੇ ਤਰ੍ਹਾਂ 24 ਤਰੀਕ ਨੂੰ ਭੋਗ ਪਾਏ ਜਾਣਗੇ ਭੋਗਾਂ ਤੋਂ ਉਪਰੰਤ ਸ਼ਬਦ ਕੀਰਤਨ ਕਥਾ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਰੈਲ ਮਾਜਰਾ ਨੇ ਛੇੜੀ ਹਿਸਾਬ ਦੀ ਜੰਗ, ਹੁਣ ਪਿੰਡ ਪੁੱਛੇਗਾ ਹਰ ਪੈਸੇ ਦਾ ਹਿਸਾਬ ਅਗਲੀ ਖ਼ਬਰ ਔੜ ’ਚ ਸੜਕ ’ਤੇ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।