ਸਿੰਬਲ ਮਜਾਰਾ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਮਨਾਇਆ
ਮਜਾਰੀ/ਸਾਹਿਬਾ, 23 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਬਲ ਮਜਾਰਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਦੀ ਅਰੰਭਤਾ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਨਾਲ ਹੋਈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਬਲ ਮਜਾਰਾ ਵਿਖੇ ਸਾਲਾਨਾ ਇਨਾਮ ਵੰਡ ਸਮਰੋਹ ’ਚ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪਤਵੰਤੇ। ਤਸਵੀਰ : ਨਿਰਮਲਜੀਤ ਸਿੰਘ ਚਾਹਲ
24-11-2026