ਕਾਰ ਤੇ ਸਕੂਟਰੀ ਦੀ ਟੱਕਰ ’ਚ ਅਧਿਆਪਕਾ ਗੰਭੀਰ ਫੱਟੜ
ਕਾਠਗੜ੍ਹ, 27 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਮਾਜਰਾ ਜੱਟਾਂ ਦੇ ਕੱਟ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.
ਹਾਦਸੇ ’ਚ ਨੁਕਸਾਨੇ ਗਏ ਵਾਹਨ । ਤਸਵੀਰ : ਕਲੇਰ
28-11-2026