28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਨਵਾਂਸ਼ਹਿਰ, 27 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਅੰਗਦ ਨਗਰ ਗਲੀ ਨੰਬਰ 2 ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ 28 ਨਵੰਬਰ ਦਿਨ ਸਨਿਚਰਵਾਰ ਨੂੰ ਸ਼ਾਮ 6 ਵਜੇ ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਅੰਗਦ ਨਗਰ ਅਤੇ ਸਮੂਹ ਸਾਧ ਸੰਗਤ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 26 ਨਵੰਬਰ ਨੂੰ ਅਖੰਡ ਪਾਠ ਸ਼ਾਮ 6 ਵਜੇ ਆਰੰਭ ਹੋਣਗੇ।

ਅਜੀਤ ਡੈਸਕ 28-11-2026
ਨਵਾਂਸ਼ਹਿਰ, 27 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਅੰਗਦ ਨਗਰ ਗਲੀ ਨੰਬਰ 2 ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ 28 ਨਵੰਬਰ ਦਿਨ ਸਨਿਚਰਵਾਰ ਨੂੰ ਸ਼ਾਮ 6 ਵਜੇ ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਅੰਗਦ ਨਗਰ ਅਤੇ ਸਮੂਹ ਸਾਧ ਸੰਗਤ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 26 ਨਵੰਬਰ ਨੂੰ ਅਖੰਡ ਪਾਠ ਸ਼ਾਮ 6 ਵਜੇ ਆਰੰਭ ਹੋਣਗੇ। ਜਿਨ੍ਹਾਂ ਦੇ 28 ਨਵੰਬਰ ਦਿਨ ਸ਼ਨਿੱਚਰਵਾਰ ਸ਼ਾਮ 6 ਵਜੇ ਭੋਗ ਪਾਏ ਜਾਣਗੇ ਉਪਰੰਤ ਭਾਈ ਵਿਸ਼ਾਲ ਸਿੰਘ ਕਥਾ ਵਾਚਕ ਗੁਰਦੁਆਰਾ ਮੰਜੀ ਸਾਹਿਬ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਰਾਹੁਲ ਸਿੰਘ ਕਥਾ ਵਾਚਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਸੁਖਵਿੰਦਰ ਸਿੰਘ ਜਵੱਦੀ ਗੁਰਦੁਆਰਾ ਪੰਜ ਤੀਰਥ ਲੜੋਆ ਹਾਜ਼ਰੀ ਭਰਨਗੇ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ . ਵੀਰੇਂਦਰ ਕੁਮਾਰ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ - ਵਿਨੈ ਬੁਬਲਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।