28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ’ਚ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀ ਸਰਕਾਰ ਬਣੇਗੀ-ਪ੍ਰੇਮ ਸਿੰਘ ਕਲਸੀ

ਕਟਾਰੀਆਂ, 28 ਨਵੰਬਰ (ਪ੍ਰੇਮੀ ਸੰਧਵਾਂ) - ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਕਲਸੀ ਤੇ ਸਾਬਕਾ ਲੈਕ. ਮਨਜਿੰਦਰ ਸਿੰਘ ਕਲਸੀ ਨੇ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਇਕੱਠੇ ਹੋ ਕੇ ਲੜਨ ਦੀ ਵਧਾਈ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਬਹੁਤ ਹੀ ਵਧੀਆ ਸੋਚ ਵਾਲੇ ਲੀਡਰ ਹਨ।

ਅਜੀਤ ਡੈਸਕ 29-11-2026
ਕਟਾਰੀਆਂ, 28 ਨਵੰਬਰ (ਪ੍ਰੇਮੀ ਸੰਧਵਾਂ) - ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਕਲਸੀ ਤੇ ਸਾਬਕਾ ਲੈਕ. ਮਨਜਿੰਦਰ ਸਿੰਘ ਕਲਸੀ ਨੇ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਇਕੱਠੇ ਹੋ ਕੇ ਲੜਨ ਦੀ ਵਧਾਈ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਬਹੁਤ ਹੀ ਵਧੀਆ ਸੋਚ ਵਾਲੇ ਲੀਡਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਮੁੜ ਗਰੀਬਾਂ ਨੂੰ ਬੰਦ ਹੋਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਮਿਲਣਾ ਸ਼ੁਰੂ ਹੋਵੇਗਾ।
ਪਿਛਲੀ ਖ਼ਬਰ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਸੰਤ ਗੁਰਮੇਲ ਸਿੰਘ ਜੀ ਮੈਮੋਰੀਅਲ ਹਸਪਤਾਲ ਵਿਖੇ ਲਗਾਇਆ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।