25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਜੀ.ਆਰ.ਪੀ. ਨੂੰ ਅਣਪਛਾਤੀ ਲਾਸ਼ ਮਿਲੀ

ਅਜੀਤ ਡੈਸਕ 02-01-2026
ਘਨੌਰ, 1 ਜਨਵਰੀ (ਸਰਦਾਰਾ ਸਿੰਘ ਲਾਛੜੂ)-ਜੀ.ਆਰ.ਪੀ. ਨੂੰ ਰੇਲਵੇ ਸਟੇਸ਼ਨ ਸ਼ੰਭੂ-ਰਾਜਪੁਰਾ ਦੇ ਨਜ਼ਦੀਕ ਤੋਂ ਇਕ ਅਣਪਛਾਤੀ ਲਾਸ਼ ਬਰਾਮਦ ਹੋਈ | ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਪੁਲਿਸ ਅਧਿਕਾਰੀ ਏ.ਐੱਸ.ਆਈ. ਜੰਮੂ ਰਾਮ ਨੇ ਦੱਸਿਆ ਕਿ ਇਕ ਨਾ-ਮਾਲੂਮ ਵਿਅਕਤੀ ਦੀ ਲਾਸ਼ ਰੇਲਵੇ ਲਾਈਨਾਂ ਨਜ਼ਦੀਕ ਰੇਲਵੇ ਸਟੇਸ਼ਨ ਸ਼ੰਭੂ ਰਾਜਪੁਰਾ ਤੋਂ ਮਿਲੀ ਅਤੇ ਨਾ-ਮਾਲੂਮ ਵਿਅਕਤੀ ਦੀ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਲਾਸ਼ ਦੀ ਸ਼ਨਾਖ਼ਤ ਲਈ ਲਾਸ਼ ਨੂੰ 72 ਘੰਟੇ ਲਈ ਰਾਜਪੁਰਾ ਦੇ ਸਰਕਾਰੀ ਏ.ਪੀ. ਜੈਨ ਹਸਪਤਾਲ 'ਚ ਰਖਵਾ ਦਿੱਤਾ ਗਿਆ ਹੈ¢
ਪਿਛਲੀ ਖ਼ਬਰ ਪ੍ਰਾਇਮਰੀ ਐਗਰੀਕਲਚਰ ਸਹਿਕਾਰੀ ਸਭਾਵਾਂ ਵਲੋਂ ਮਾਈਕ੍ਰੋ ਫੂਡ ਪ੍ਰੋਸੈਸਿੰਗ ਸਕੀਮ ਅਧੀਨ ਸੁਸਾਇਟੀ ਪੱਧਰ 'ਤੇ ਫੂਡ ਪ੍ਰੋਸੈਸ... ਅਗਲੀ ਖ਼ਬਰ ਨਾਭਾ ਨਵੀਂ ਜ਼ਿਲ੍ਹਾ ਜੇਲ੍ਹ 'ਚ ਤਲਾਸ਼ੀ ਦੌਰਾਨ ਇਤਰਾਜ਼ਯੋਗ ਸਾਮਾਨ ਬਰਾਮਦ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।