18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਵੇਂ ਸਾਲ ਦੇ ਆਗਮਨ ਮੌਕੇ ਖੀਰ ਦਾ ਲੰਗਰ ਲਾਇਆ

ਅਜੀਤ ਡੈਸਕ 03-01-2026

ਬਸੀ ਪਠਾਣਾਂ, 2 ਜਨਵਰੀ (ਐਚ.ਐਸ.ਗੌਤਮ)-ਨਵੇਂ ਸਾਲ ਦੇ ਆਗਮਨ ਮੌਕੇ ਜਿੱਥੇ ਦੇਸ਼ ਭਰ 'ਚ ਖ਼ੁਸ਼ੀਆਂ ਮਨਾਈਆਂ ਗਈਆਂ, ਉੱਥੇ ਹੀ ਸ੍ਰੀ ਰਾਧਾ ਮਾਧਵ ਸੰਕੀਰਤਨ ਮੰਡਲ ਬਸੀ ਪਠਾਣਾਂ ਵਲੋਂ ਨਵੇਂ ਸਾਲ ਦੇ ਆਗਮਨ ਮੌਕੇ ਸ੍ਰੀ ਧਾਮ ਵਰਿੰਦਾਵਨ ਵਿਖੇ ਖੀਰ ਦਾ ਲੰਗਰ ਲਗਾਇਆ ਗਿਆ | ਲੰਗਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ਬਾਂਕੇ ਬਿਹਾਰੀ ਜੀ ਨੂੰ ਭੋਗ ਲਗਾਇਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਮੰਡਲ ਦੇ ਪ੍ਰਧਾਨ ਰਜਿੰਦਰ ਭਨੋਟ ਨੇ ਮੋਹਿਤ ਝੰਜੀ, ਵਿਜੈ ਸ਼ਰਮਾ, ਮਨੀਸ਼ ਸ਼ਰਮਾ, ਉਦੈ ਧੀਮਾਨ, ਰਾਜਨ ਭੱਲਾ, ਸੁਰਿੰਦਰ ਕੁਮਾਰ ਰਿੰਕੂ, ਭੁਪਿੰਦਰ ਸਹਿਦੇਵ, ਅੰਕੁਰ ਧੀਮਾਨ ਹਾਜ਼ਰ ਸਨ |

ਪਿਛਲੀ ਖ਼ਬਰ ਸਾਈਾ ਸੁਰਿੰਦਰ ਬਾਕਰਪੁਰ ਵਾਲੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਪੈਦਲ ਯਾਤਰਾ ਕਰ ਕੇ ਹੋਏ ਨਤਮਸਤਕ <br/> ਅਗਲੀ ਖ਼ਬਰ ਟਕਸਾਲੀ ਆਗੂ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣਾ ਸ਼ਲਾਘਾਯੋਗ-ਪੂਨੀਆ, ਮਨਦੀਪ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।