16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਫ਼ਤਿਹਗੜ੍ਹ ਸਾਹਿਬ 'ਚ ਕੰਨਾਂ ਦਾ ਮੁਫ਼ਤ ਟੈੱਸਟ ਤੇ ਕੰਨ ਦੀਆਂ ਮਸ਼ੀਨਾਂ ਉਪਲਬਧ

ਅਜੀਤ ਡੈਸਕ 29-01-2026
ਬਠਿੰਡਾ, 28 ਜਨਵਰੀ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ ਇਹ ਮਸ਼ੀਨਾਂ 30 ਜਨਵਰੀ 2026 ਦਿਨ ਸ਼ੁੱਕਰਵਾਰ ਹੋਟਲ ਪਾਲਮ ਰਜੰਸੀ ਚੰਡੀਗੜ੍ਹ ਰੋਡ ਨੇੜੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਵਿੱਲ ਅੱਟੇਵਾਲ ਸਰਹਿੰਦ ਫ਼ਤਿਹਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ¢ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
ਪਿਛਲੀ ਖ਼ਬਰ ਸਤਲੋਕ ਆਸ਼ਰਮ ਖਮਾਣੋਂ ਵਿਖੇ ਕਬੀਰ ਸਾਹਿਬ ਦੇ 508ਵੇਂ ਨਿਰਵਾਣ ਦਿਵਸ ਸਮਾਗਮ ਦੇ ਦੂਜੇ ਦਿਨ ਦਹੇਜ ਰਹਿਤ ਵਿਆਹ ਤੇ ਖ਼ੂਨਦਾ... ਅਗਲੀ ਖ਼ਬਰ ਕੀ ਪਖਾਨਾ ਕਰਦੇ ਸਮੇਂ ਖ਼ੂਨ ਆਉਣਾ ਹਮੇਸ਼ਾ ਬਵਾਸੀਰ (ਪਾਈਲਸ) ਹੀ ਹੁੰਦਾ ਹੈ?- ਡਾ. ਹਿਤੇਂਦਰ ਸੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।