ਟ੍ਰੈਫ਼ਿਕ ਪੁਲਿਸ ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ, ਲੋਕਾਂ ਨੂੰ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਅਜੀਤ ਡੈਸਕ
30-01-2026
ਨੌਜਵਾਨਾਂ ਨੂੰ ਹੈਲਮਟ ਪਾਉਣ, ਟਿ੍ਪਲ ਰਾਈਡਿੰਗ ਨਾ ਕਰਨ ਅਤੇ ਤੇਜ਼ ਰਫ਼ਤਾਰ ਤੋਂ ਬਚਣ ਦੀ ਚਿਤਾਵਨੀ ਦਿੱਤੀ ਗਈ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਹੀਨੇ ਜਾਗਰੂਕਤਾ 'ਤੇ ਜੋਰ ਦਿੱਤਾ ਜਾ ਰਿਹਾ ਹੈ ਪਰ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ |