ਮੁਲਾਜ਼ਮ ਯੂਨੀਅਨਾਂ ਨੇ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਦੀ ਫੂਕੀ ਅਰਥੀ
ਅਜੀਤ ਡੈਸਕ
20-02-2026
ਇਸ ਮੌਕੇ 'ਤੇ ਪ੍ਰਦਰਸ਼ਨਕਾਰੀਆਂ 'ਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸੈਦਪੁਰਾ, ਮੀਤ ਪ੍ਰਧਾਨ ਭਾਗ ਸਿੰਘ ਰੁੜਕੀ, ਸ਼ਵਿੰਦਰ ਸਿੰਘ, ਰਜਿੰਦਰਪਾਲ ਸਿੰਘ, ਨਰੇਸ਼, ਬਲਜੀਤ ਸਿੰਘ, ਗਗਨ, ਰਾਜਵੀਰ ਸਿੰਘ, ਦਿਲਬਰ ਸਿੰਘ, ਜਗਤਾਰ ਸਿੰਘ ਵੀ ਸ਼ਾਮਿਲ ਸਨ |