22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਰਕਾਰ ਵਲੋਂ 1000 ਰੁਪਏ ਤੋਹਫ਼ੇ ਦੇਣ ਨਾਲ ਮਹਿਲਾਵਾਂ 'ਚ ਖ਼ੁਸ਼ੀ ਦੀ ਲਹਿਰ

ਹਰਜੀਤ ਸਿੰਘ ਡਡਿਆਣਾ ਬਲਾਕ ਪ੍ਰਧਾਨ ਹਲਕਾ ਬਸੀ ਪਠਾਣਾਂ | <br/> 09-03-2026
ਬਸੀ ਪਠਾਣਾਂ, 8 ਮਾਰਚ (ਐਚ.ਐਸ.ਗੌਤਮ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਦਾ ਤੋਹਫ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਵਲੋਂ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਦੇ ਬਲਾਕ ਪ੍ਰਧਾਨ ਹਰਜੀਤ ਸਿੰਘ ਡਡਿਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ 'ਚ ਚਰਚਾ ਹੈ ਕਿ ਸਰਕਾਰ ਵਲੋਂ ਲਿਆ ਗਿਆ ਇਹ ਫ਼ੈਸਲਾ ਔਰਤਾਂ ਦੀ ਆਰਥਿਕ ਮਜ਼ਬੂਤੀ ਵੱਲ ਇਕ ਮਹੱਤਵਪੂਰਨ ਕਦਮ ਹੈ | ਇਸ ਨਾਲ ਘਰ-ਘਰ ਵਿਚ ਰਹਿੰਦੀਆਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਮਿਲੇਗੀ |
ਪਿਛਲੀ ਖ਼ਬਰ ਬਸਪਾ ਆਗੂ ਕੁਲਵੰਤ ਸਿੰਘ ਮਹਿਤਾ ਨੂੰ ਸਦਮਾ ਅਗਲੀ ਖ਼ਬਰ ਮਾਨ ਸਾਹਿਬ ਤੁਹਾਡਾ ਵਾਅਦਾ ਅਧੂਰਾ ਹੈ, ਇਕ ਹਜ਼ਾਰ ਨਹੀਂ 48 ਹਜ਼ਾਰ ਦਿਓ-ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।