20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪਿੰਡ ਖਾਲਸਪੁਰ 'ਚ ਸਾਰਥਕ ਫਾਊਾਡੇਸ਼ਨ ਵਲੋਂ ਬਿਊਟੀ ਤੇ ਸਕਿੰਨ ਕੇਅਰ ਸੈਂਟਰ ਸ਼ੁਰੂ <br/>

ਅਜੀਤ ਡੈਸਕ 02-04-2026
ਬਸੀ ਪਠਾਣਾਂ, 1 ਅਪ੍ਰੈਲ (ਐਚ.ਐਸ.ਗੌਤਮ)-ਸਾਰਥਕ ਫਾਊਾਡੇਸ਼ਨ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਖਾਲਸਪੁਰ ਵਿਚ ਬਿਊਟੀ ਤੇ ਸਕਿਨ ਕੇਅਰ ਸੈਂਟਰ ਦੀ ਸ਼ੁਰੂਆਤ ਕੀਤੀ ਗਈ | ਇਸ ਸੈਂਟਰ ਦਾ ਉਦਘਾਟਨ ਐਲ.ਡੀ.ਐਮ. ਸੁਮਨ ਸਹੋਤਾ ਨੇ ਸਰਪੰਚ ਜਸਦੀਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਦੀ ਹਾਜ਼ਰੀ ਵਿਚ ਕੀਤਾ | ਇਸ ਮੌਕੇ ਬਿਊਟੀ ਪਾਰਲਰ ਅਧਿਆਪਕਾ ਹਰਜੋਤ ਕੌਰ ਨੇ ਦੱਸਿਆ ਕਿ ਇਸ ਸੈਂਟਰ ਰਾਹੀਂ ਪਿੰਡ ਦੀਆਂ ਲੜਕੀਆਂ ਅਤੇ ਮਹਿਲਾਵਾਂ ਨੂੰ ਬਿਊਟੀ ਅਤੇ ਸਕਿਨ ਕੇਅਰ ਦੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾਵੇਗੀ, ਜਿਸ ਨਾਲ ਉਹ ਆਪਣੇ ਪੈਰਾਂ 'ਤੇ ਖੜ੍ਹੀਆਂ ਹੋ ਸਕਣ ਅਤੇ ਸਵੈ-ਰੁਜ਼ਗਾਰ ਵੱਲ ਵੱਧ ਸਕਣ | ਸਮਾਗਮ ਦੌਰਾਨ ਵਿਦਿਆਰਥੀ ਵੱਡੀ ਗਿਣਤੀ ਵਿਚ ਮੌਜੂਦ ਰਹੇ | ਇਸ ਮੌਕੇ ਫਾਊਾਡੇਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਕ, ਜਨਰਲ ਸਕੱਤਰ ਪਰਮਜੀਤ ਕੌਰ, ਅਮਰਜੀਤ ਸਿੰਘ ਅਤੇ ਵਰਿੰਦਰ ਸਿੰਘ ਵੀ ਹਾਜ਼ਰ ਰਹੇ | ਅੰਤ ਵਿਚ ਪ੍ਰਧਾਨ ਟਾਂਕ ਵਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਮਹਾਰਿਸ਼ੀ ਮੇਹੀਂ ਵਿੱਦਿਆ ਮੰਦਰ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮਹੀਨਾਵਾਰ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।