23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਖਮਾਣੋਂ ਵਿਖੇ ਬਾਬਾ ਪੂਰਨਗਿਰ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਦੰਗਲ 14 ਨੂੰ

ਅਜੀਤ ਡੈਸਕ 03-04-2026
ਖਮਾਣੋਂ, 2 ਅਪ੍ਰੈਲ (ਜੋਗਿੰਦਰ ਪਾਲ)-ਖਮਾਣੋਂ ਵਿਖੇ ਸਮੂਹ ਨਗਰ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਪੂਰਨਗਿਰ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਦੰਗਲ ਵਿਸਾਖੀ ਵਾਲੇ ਦਿਨ 14 ਅਪ੍ਰੈਲ ਦਿਨ ਮੰਗਲਵਾਰ ਨੂੰ ਡੀ.ਐਸ.ਪੀ. ਦਫ਼ਤਰ ਖਮਾਣੋਂ ਦੇ ਸਾਹਮਣੇ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ ਵਿਚ ਸਿਰਫ਼ ਸੱਦਾ ਪੱਤਰ ਵਾਲੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੀ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਦੰਗਲ ਦੌਰਾਨ ਵੱਖਰੇ ਕਰਤੱਵ ਦਿਖਾਉਣ ਦੀ ਵੀ ਪੂਰਨ ਮਨਾਹੀ ਹੈ | ਪ੍ਰਬੰਧਕਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਮੌਕੇ ਵੱਡੀ ਵਿਚ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬਡਵਾਲਾ 'ਚ ਸਾਲਾਨਾ ਸਮਾਰੋਹ ਕਰਵਾਇਆ ਅਗਲੀ ਖ਼ਬਰ ਭਾਜਪਾ ਦੇ ਦਫ਼ਤਰ 'ਤੇ ਹਮਲਾ ਪੰਜਾਬ ਦੇ ਅਮਨ ਮਈ ਮਾਹੌਲ ਨੂੰ ਲਾਂਬੂ ਲਾਉਣ ਵਾਲਾ-ਡਾ. ਹਰਬੰਸ ਲਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।