12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਰਵਿਦਾਸ ਲਾਇਬਰੇਰੀ ਖਮਾਣੋਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 15-04-2026
ਖਮਾਣੋਂ, 14 ਅਪ੍ਰੈਲ (ਜੋਗਿੰਦਰ ਪਾਲ)-ਰਵਿਦਾਸ ਲਾਇਬਰੇਰੀ ਖਮਾਣੋਂ ਵਿਖੇ ਡਾ. ਬੀ.ਆਰ. ਅੰਬੇਡਕਰ ਸੁਸਾਇਟੀ ਵਲੋਂ ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ, ਜਿਸ ਵਿਚ ਐਡਵੋਕੇਟ ਡਾ. ਧਰਮਿੰਦਰ ਸਿੰਘ ਲਾਂਬਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਮਾਗਮ ਦੌਰਾਨ ਡਾ. ਲਾਂਬਾ ਨੇ ਕਿਹਾ ਕਿ ਡਾ. ਅੰਬੇਡਕਰ ਸਾਹਿਬ ਨੇ ਸਾਨੂੰ ਸੰਵਿਧਾਨ ਵਿਚ ਬਰਾਬਰੀ ਦੇ ਹੱਕ ਲੈ ਕੇ ਦਿੱਤੇ ਅਤੇ ਭਾਰਤੀ ਸਮਾਜ ਵਿਚ ਬਰਾਬਰਤਾ ਲਿਆਂਦੀ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਖਮਾਣੋਂ, ਭਜਨ ਸਿੰਘ, ਗੁਰਮੁਖ ਸਿੰਘ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ ਪੁਆਰ, ਬਲਜੀਤ ਸਿੰਘ, ਬਹਾਦਰ ਸਿੰਘ ਬਿਲਾਸਪੁਰ, ਤੇਜਾ ਸਿੰਘ ਖਮਾਣੋਂ, ਡਾ. ਸੁਖਵਿੰਦਰ ਸਿੰਘ ਅਤੇ ਬਿੰਦਰ ਬਾਗੜੀ ਹਾਜ਼ਰ ਸਨ |
ਪਿਛਲੀ ਖ਼ਬਰ ਸਾਨੂੰ ਸਾਰਿਆਂ ਨੂੰ ਲੰਗਰਾਂ ਲਈ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ-ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਅਕਾਲੀ ਦਲ ਦੇ ਪਰਿਵਾਰ 'ਚ ਹੋ ਰਿਹਾ ਵਾਧਾ, ਆਪ ਮੁਹਾਰੇ ਜੁੜ ਰਹੇ ਨੇ ਲੋਕ- ਪਰਮਜੀਤ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।