12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ੍ਰੀ ਸ਼ੀਤਲਾ ਮਾਤਾ ਮੰਦਰ ਕਮੇਟੀ ਅਮਲੋਹ ਵਲੋਂ ਕਰਵਾਏ ਜਾਂਦੇ ਧਾਰਮਿਕ ਸਮਾਗਮ ਲੋਕਾਂ ਨੂੰ ਧਰਮ ਨਾਲ ਜੋੜ ਰਹੇ-ਕਮਲ ਅਗਰਵਾਲ

ਅਜੀਤ ਡੈਸਕ 15-04-2026
ਅਮਲੋਹ, 14 ਅਪ੍ਰੈਲ (ਕੇਵਲ ਸਿੰਘ)-ਸ੍ਰੀ ਸ਼ੀਤਲਾ ਮਾਤਾ ਮੰਦਿਰ ਅਮਲੋਹ ਵਲੋਂ ਜੀ.ਡੀ. ਇਨਫੋਟੈਕ ਅਤੇ ਕਾਲਸੀ ਕੰਪਿਊਟਰ ਸੈਂਟਰ ਦੇ ਮਾਲਕ ਕਮਲ ਕਿਸ਼ੋਰ ਅਗਰਵਾਲ ਅਤੇ ਸੋਨੀਆ ਅਗਰਵਾਲ ਨੂੰ ਕਥਾ ਸਮਾਗਮ ਲਈ ਦਿੱਤੇ ਸਹਿਯੋਗ ਬਦਲੇ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਮਹੰਤ ਪਿ੍ਅੰਕਾ ਬਾਬਾ ਪਠਾਨਕੋਟ ਵਾਲਿਆਂ ਵਲੋਂ ਭੇਟ ਕੀਤਾ ਗਿਆ ਅਤੇ ਉਨ੍ਹਾਂ ਦੇ ਧਾਰਮਿਕ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਕੀਤੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਕਿਸ਼ੋਰ ਅਗਰਵਾਲ ਤੇ ਸੋਨੀਆ ਅਗਰਵਾਲ ਨੇ ਕਿਹਾ ਕਿ ਅੱਜ ਮਿਲਿਆ ਮਾਣ ਸਨਮਾਨ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਉਹ ਇਸ ਨੂੰ ਹਮੇਸ਼ਾ ਯਾਦ ਰੱਖਣਗੇ | ਉਨ੍ਹਾਂ ਕਿਹਾ ਕਿ ਮੰਦਿਰ ਕਮੇਟੀ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਲੋਕਾਂ ਨੂੰ ਧਰਮ ਨਾਲ ਜੋੜ ਰਹੇ ਹਨ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ | ਇਸ ਮੌਕੇ 'ਤੇ ਵੱਡੀ ਗਿਣਤੀ 'ਚ
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁਹੱਲਾ ਜੱਟਪੁਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਕੇਂਦਰੀ ਟੀਮ ਵਲੋਂ ਪ੍ਰਭਾਵਿਤ ਕਣਕ ਦੀ ਫ਼ਸਲ ਦਾ ਮੁਲਾਂਕਣ ਕਰਨ ਲਈ ਬਸੀ ਪਠਾਣਾਂ ਦੀ ਅਨਾਜ ਮੰਡੀ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।