04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਭਾਰਤੀ ਗਊ ਰੱਖਿਆ ਸੰਘ ਨੇ ਵਿੱਕੀ ਰਾਏ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ

ਵਿੱਕੀ ਰਾਏ <br/> 20-04-2026
ਬਸੀ ਪਠਾਣਾਂ, 19 ਅਪ੍ਰੈਲ (ਐਸ.ਐਸ. ਗੌਤਮ)-ਭਾਰਤੀ ਗਊ ਰੱਖਿਆ ਸੰਘ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਨਾਮਧਾਰੀ ਅਤੇ ਪੰਜਾਬ ਪ੍ਰਧਾਨ ਸਿਕੰਦਰ ਸਿੰਘ ਵਲੋਂ ਭਾਜਪਾ ਐਸ.ਸੀ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਵਿੱਕੀ ਰਾਏ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਵਿੱਕੀ ਰਾਏ ਨੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਨਾਮਧਾਰੀ ਅਤੇ ਪੰਜਾਬ ਪ੍ਰਧਾਨ ਸਿਕੰਦਰ ਸਿੰਘ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਗਊ ਮਾਤਾ ਦੀ ਰੱਖਿਆ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਦਿਨ ਰਾਤ ਸੇਵਾ ਕਰਕੇ ਗਊ ਰੱਖਿਆ ਲਈ ਆਪਣੀ ਜਿੰਮੇਵਾਰੀ ਨਿਭਾਉਣਗੇ |


ਪਿਛਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿ... ਅਗਲੀ ਖ਼ਬਰ ਸੂਬੇ ਵਿਚੋਂ ਨਸ਼ੇ ਜਿਹੀਆਂ ਅਲਾਮਤਾਂ ਨੂੰ ਕੱਢਣਾ ਹੈ ਤਾਂ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਸਾਥ ਦੇਈਏ-ਚਾਟੀਵਿੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।